• Latest
  • Trending
Punjab: ਬਾਰਡਰ ਤੋਂ BSF ਨੇ ਦੋ ਪਾਕਿਸਤਾਨੀ ਕੀਤੇ ਗ੍ਰਿਫ਼ਤਾਰ

Punjab: ਬਾਰਡਰ ਤੋਂ BSF ਨੇ ਦੋ ਪਾਕਿਸਤਾਨੀ ਕੀਤੇ ਗ੍ਰਿਫ਼ਤਾਰ

3 weeks ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

17 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

47 minutes ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

51 minutes ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

1 hour ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

1 hour ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

1 hour ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

2 hours ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

2 hours ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

3 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਾਰਡਰ ਤੋਂ BSF ਨੇ ਦੋ ਪਾਕਿਸਤਾਨੀ ਕੀਤੇ ਗ੍ਰਿਫ਼ਤਾਰ

May 22, 2026
in ਖਬਰਾਂ, ਪੰਜਾਬ
Punjab: ਬਾਰਡਰ ਤੋਂ BSF ਨੇ ਦੋ ਪਾਕਿਸਤਾਨੀ ਕੀਤੇ ਗ੍ਰਿਫ਼ਤਾਰ

Punjab: ਬਾਰਡਰ ਤੋਂ BSF ਨੇ ਦੋ ਪਾਕਿਸਤਾਨੀ ਕੀਤੇ ਗ੍ਰਿਫ਼ਤਾਰ

– ਦੋਵੇਂ ਜਣੇ ਲਾਹੌਰ ਦੇ ਰਹਿਣ ਵਾਲੇ

ਅੰਮ੍ਰਿਤਸਰ, 22 ਮਈ – ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿੱਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਨੇ ਸ਼ੱਕੀਆਂ ਤੋਂ ਇੱਕ ਗੱਡੀ ਵੀ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਸੁਰੱਖਿਆ ਏਜੰਸੀਆਂ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ। ਦੋਵਾਂ ਦੀ ਪਛਾਣ ਮੁਹੰਮਦ ਸਲੀਮ ਅਤੇ ਆਮਿਰ ਨਵਾਜ਼ ਵਜੋਂ ਹੋਈ ਜੋ ਕਿ ਲਾਹੌਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਰਿਪੋਰਟਾਂ ਅਨੁਸਾਰ ਬੀਐਸਐਫ ਦੀ 142ਵੀਂ ਬਟਾਲੀਅਨ ਦੇ ਜਵਾਨ ਪਿੰਡ ਵਾਨ ਤਾਰਾ ਸਿੰਘ ਦੇ ਖੇਤਰ ਵਿੱਚ ਗਸ਼ਤ ਕਰ ਰਹੇ ਸਨ ਜਦੋਂ ਉਨ੍ਹਾਂ ਨੇ ਇੱਕ ਚਿੱਟੀ ਸੁਜ਼ੂਕੀ ਵੈਨ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਦੇਖਿਆ ਤਾਂ ਉਨ੍ਹਾਂ ਨੂੰ ਰੋਕ ਕੇ ਪੁੱਛਗਿੱਛ ਕੀਤੀਗਈ। ਰਿਪੋਰਟਾਂ ਅਨੁਸਾਰ, ਦੋਵੇਂ ਵਿਅਕਤੀ ਪਾਕਿਸਤਾਨ ਦੇ ਕਸੂਰ ਖੇਤਰ ਵਿੱਚ ਦੁਕਾਨਾਂ ਨੂੰ ਵੱਖ-ਵੱਖ ਸਮਾਨ ਸਪਲਾਈ ਕਰਦੇ ਹਨ। ਇਸ ਦੌਰਾਨ, ਉਹ ਆਪਣੀ ਨਿੱਜੀ ਗੱਡੀ ਵਿੱਚ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਏ, ਜਿੱਥੇ ਉਨ੍ਹਾਂ ਨੂੰ ਤੁਰੰਤ ਬੀਐਸਐਫ ਦੇ ਜਵਾਨਾਂ ਨੇ ਹਿਰਾਸਤ ਵਿੱਚ ਲੈ ਲਿਆ।

ਜਿਸ ਤੋਂ ਬਾਅਦ ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਵਿੱਚ ਦੋਵਾਂ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਫੇਰ ਉਨ੍ਹਾਂ ਨੂੰ ਖਾਲੜਾ ਪੁਲਿਸ ਦੇ ਹਾਵਾਲੇ ਕਰ ਦਿੱਤਾ। ਖਾਲੜਾ ਪੁਲਿਸ ਸਟੇਸ਼ਨ ਦੇ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਵਿਅਕਤੀਆਂ ਕੋਲੀ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇੱਕ ਸਮਾਜ ਸੇਵਾ ਸੰਸਥਾ ਦੇ ਵਰਕਰ ਹੋਣ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਉਹ ਪਿੰਡਾਂ ਵਿੱਚ ਬੱਚਿਆਂ ਨੂੰ ਪਾਠ-ਪੁਸਤਕਾਂ ਵੰਡਣ ਆਏ ਸਨ ਅਤੇ ਗਲਤੀ ਨਾਲ ਆਪਣਾ ਰਸਤਾ ਭੁੱਲ ਗਏ ਸਨ ਅਤੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਏ ਸਨ। ਉਨ੍ਹਾਂ ਕੋਲੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Most Popular

ਦੱਖਣੀ ਕੋਰੀਆ ਦੇ ਏਅਰੋਸਪੇਸ ਪਲਾਂਟ ਵਿੱਚ ਧਮਾਕੇ ਕਾਰਨ 4 ਲੋਕਾਂ ਦੀ ਮੌਤ

ਦੱਖਣੀ ਕੋਰੀਆ ਦੇ ਏਅਰੋਸਪੇਸ ਪਲਾਂਟ ਵਿੱਚ ਧਮਾਕੇ ਕਾਰਨ 4 ਲੋਕਾਂ ਦੀ ਮੌਤ

by Navjot
2 weeks ago
0

ਦੱਖਣੀ ਕੋਰੀਆ ਦੇ ਏਅਰੋਸਪੇਸ ਪਲਾਂਟ ਵਿੱਚ ਧਮਾਕੇ ਕਾਰਨ 4 ਲੋਕਾਂ ਦੀ ਮੌਤ     ਸਿਓਲ, 1 ਜੂਨ (ਵਿਸ਼ਵ ਵਾਰਤਾ) ਅਧਿਕਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 