• Latest
  • Trending
Punjab BSP: ‘ਤੇਰਾ ਭਾਣਾ ਮੀਠਾ ਲਾਗੇ’-ਪਾਰਟੀ ‘ਚੋ ਕੱਢੇ ਜਾਣ ‘ਤੇ ਜਸਵੀਰ ਸਿੰਘ ਗੜ੍ਹੀ ਦਾ ਬਿਆਨ

Punjab BSP: ‘ਤੇਰਾ ਭਾਣਾ ਮੀਠਾ ਲਾਗੇ’-ਪਾਰਟੀ ‘ਚੋ ਕੱਢੇ ਜਾਣ ‘ਤੇ ਜਸਵੀਰ ਸਿੰਘ ਗੜ੍ਹੀ ਦਾ ਬਿਆਨ

2 years ago
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

4 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

34 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

1 hour ago
National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

2 hours ago
National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

2 hours ago
PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

3 hours ago
National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

3 hours ago
National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

4 hours ago
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

4 hours ago
Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Sunday, October 4, 2026
No Result
View All Result
32 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab BSP: ‘ਤੇਰਾ ਭਾਣਾ ਮੀਠਾ ਲਾਗੇ’-ਪਾਰਟੀ ‘ਚੋ ਕੱਢੇ ਜਾਣ ‘ਤੇ ਜਸਵੀਰ ਸਿੰਘ ਗੜ੍ਹੀ ਦਾ ਬਿਆਨ

November 6, 2024
in ਪੰਜਾਬ
Punjab BSP: ‘ਤੇਰਾ ਭਾਣਾ ਮੀਠਾ ਲਾਗੇ’-ਪਾਰਟੀ ‘ਚੋ ਕੱਢੇ ਜਾਣ ‘ਤੇ ਜਸਵੀਰ ਸਿੰਘ ਗੜ੍ਹੀ ਦਾ ਬਿਆਨ

Punjab BSP: ‘ਤੇਰਾ ਭਾਣਾ ਮੀਠਾ ਲਾਗੇ’-ਪਾਰਟੀ ‘ਚੋ ਕੱਢੇ ਜਾਣ ‘ਤੇ ਜਸਵੀਰ ਸਿੰਘ ਗੜ੍ਹੀ ਦਾ ਬਿਆਨ

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ (Punjab BSP) ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਹੈ ਜਿਸ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਦਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਟਵੀਟ ਕੀਤਾ ਕਿ “ਤੇਰਾ ਭਾਣਾ ਮੀਠਾ ਲਾਗੇ।” ਜਦੋਂ ਮੁਗਲ ਸ਼ਾਸਕ ਜਹਾਂਗੀਰ ਨੇ ਲਾਹੌਰ ਵਿਚ ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗਰਮ ਤਵੀ ‘ਤੇ ਬਿਰਾਜਮਾਨ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਕੁਦਰਤ ਨੂੰ ਯਾਦ ਕਰਦਿਆਂ ਇਹ ਕਿਹਾ ਸੀ, ‘ਤੇਰਾ ਭਾਣਾ ਮੀਠਾ ਲਾਗੇ’। ਅੱਜ ਮੈਂ ਵੀ ਉਸੇ ਪਲ ਵਿੱਚ ਹਾਂ।”

ਉਨ੍ਹਾਂ ਕਿਹਾ ਕਿ ” ਮੈਂ ਹਾਈਕਮਾਂਡ ਦੇ ਫੈਸਲੇ ਦਾ ਸਨਮਾਨ ਕਰਦਾ ਹਾਂ। ਮੈਂ ਭੈਣ ਮਾਇਆਵਤੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰਾਂਗਾ। ਮੈਂ ਸਾਰੇ ਵਰਕਰਾਂ ਅਤੇ ਸਾਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੇ ਕਾਰਜਕਾਲ ਦੌਰਾਨ ਮੇਰਾ ਪੂਰਾ ਸਾਥ ਦਿੱਤਾ। ਮੈਂ ਆਪਣੇ ਵਰਕਰਾਂ/ਲੀਡਰਸ਼ਿਪ ਨੂੰ ਆਖ਼ਰੀ ਅਪੀਲ ਕਰਦਾ ਹਾਂ ਕਿ ਉਹ ਪਾਰਟੀ ਦਾ ਦਿਲੋਂ ਸਾਥ ਦੇਣ।”

ਉਨ੍ਹਾਂ ਅੱਗੇ ਲਿਖਿਆ ਕਿ ” ਕਿਉਂਕਿ ਮੈਨੂੰ ਪਾਰਟੀ ‘ਚੋ ਕੱਢ ਦਿੱਤਾ ਗਿਆ ਹੈ, ਮੈਂ ਭਵਿੱਖ ਵਿੱਚ ਪਾਰਟੀ ਦੇ ਹੱਕ ਵਿੱਚ ਜਾਂ ਵਿਰੋਧੀ ਕੋਈ ਪੋਸਟ ਨਹੀਂ ਪਾਵਾਂਗਾ। ਘਰ ਬੈਠਾਂਗਾ, ਸਮਾਜਿਕ ਮੁੱਦਿਆਂ ‘ਤੇ ਸਮਾਜਿਕ ਲੜਾਈ ਲੜਾਂਗਾ। ਮੇਰਾ ਵਜ਼ਨ 15 ਕਿਲੋ ਵਧ ਗਿਆ ਹੈ, ਮੈਂ ਇਸ ਨੂੰ ਆਉਣ ਵਾਲੇ 3 ਮਹੀਨਿਆਂ ‘ਚ ਠੀਕ ਕਰਾਂਗਾ। ਮੈਂ ਆਪਣੀ ਸਵੇਰ ਦੀ ਸੈਰ ਦੁਬਾਰਾ ਸ਼ੁਰੂ ਕਰਾਂਗਾ। ਤੁਹਾਡਾ ਸਾਰਿਆਂ ਦਾ ਧੰਨਵਾਦ। ਮੇਰੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦਾ ਵੀ ਧੰਨਵਾਦ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJasvir singh GarhiLatest News In PunjabiPunjab BSPpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

by Ranjit Singh
October 4, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ - ਇੱਕ ਮੁਲਜ਼ਮ ਗ੍ਰਿਫ਼ਤਾਰ, ਇੱਕ AK-47 ਰਾਈਫ਼ਲ, ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

by Ranjit Singh
October 4, 2026
0

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ - ਏਆਈਸੀਸੀ ਦੀ...

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

by Ranjit Singh
October 4, 2026
0

Punjab Weather: ਸੂਬੇ 'ਚੋਂ ਮਾਨਸੂਨ ਦੀ ਹੋਈ ਵਿਦਾਈ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਲਗਭਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

by Ranjit Singh
October 4, 2026
0

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ - ਪੁਲਿਸ ਵੱਲੋਂ ਮਾਮਲੇ...

Most Popular

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

by Ranjit Singh
1 week ago
0

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ ਰੂਪਨਗਰ/ਲੁਧਿਆਣਾ, 27 ਸਤੰਬਰ (ਵਿਸ਼ਵ ਵਾਰਤਾ) : ਸਾਬਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 