• Latest
  • Trending
Punjab: ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਤੇ ਵੀ ਜਾਣ ਤੋਂ ਪਹਿਲਾਂ ਪੜ੍ਹੋ ਇਹ News

Punjab: ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਤੇ ਵੀ ਜਾਣ ਤੋਂ ਪਹਿਲਾਂ ਪੜ੍ਹੋ ਇਹ News

1 year ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

13 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

16 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

19 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਤੇ ਵੀ ਜਾਣ ਤੋਂ ਪਹਿਲਾਂ ਪੜ੍ਹੋ ਇਹ News

August 14, 2025
in ਖਬਰਾਂ, ਪੰਜਾਬ
Punjab: ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਤੇ ਵੀ ਜਾਣ ਤੋਂ ਪਹਿਲਾਂ ਪੜ੍ਹੋ ਇਹ News

Big Breaking

Punjab: ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕੀਤੇ ਵੀ ਜਾਣ ਤੋਂ ਪਹਿਲਾਂ ਪੜ੍ਹੋ ਇਹ News

– ਅੱਜ ਤੋਂ ਮੁਕੰਮਲ ਤੌਰ ‘ਤੇ ਪੰਜਾਬ ‘ਚ ਚੱਕਾ ਜਾਮ

ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ) – ਸਰਕਾਰ ਅਤੇ ਮੈਨੇਜਮੈਂਟ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ’ਤੇ ਪੰਜਾਬ (Punjab) ਰੋਡਵੇਜ਼/ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਅੱਜ 14 ਅਗਸਤ ਨੂੰ ਮੁੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਅੱਜ ਸੂਬੇ ਭਰ ’ਚ ਸਰਕਾਰੀ ਬੱਸਾਂ ਦੀਆਂ ਬੰਦ ਰਹਿਣਗੀਆਂ।

Punjab
Punjab

ਅੱਜ ਤੋਂ ਪੰਜਾਬ (Punjab) ’ਚ 14 ਅਗਸਤ ਤੋਂ ਸਰਕਾਰੀ ਬੱਸਾਂ ਦੀ ਪੂਰੀ ਤਰ੍ਹਾਂ ਹੜਤਾਲ ਹੈ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ ਕੀਤਾ ਹੈ ਅਤੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਚਲੇ ਗਏ ਹਨ।

ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨਾ, ਠੇਕੇਦਾਰ ਪ੍ਰਣਾਲੀ ਖ਼ਤਮ ਕਰਨਾ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸਬੰਧੀ ਅਜੇ ਤੱਕ ਕੋਈ ਪੱਕਾ ਫ਼ੈਸਲਾ ਜਾਂ ਲਿਖਤੀ ਭਰੋਸਾ ਨਹੀਂ ਦਿੱਤਾ। ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ 15 ਅਗਸਤ ਨੂੰ ਜਿੱਥੇ-ਜਿੱਥੇ ਮੁੱਖ ਮੰਤਰੀ ਜਾਂ ਕੈਬਨਿਟ ਮੰਤਰੀ ਝੰਡਾ ਲਹਿਰਾਉਣਗੇ, ਉੱਥੇ ਉਹ ਕਾਲੇ ਚੋਲੇ ਪਾ ਕੇ ਵਿਰੋਧ ਕਰਨਗੇ। ਪਨਬਸ/ਪੀ. ਆਰ. ਟੀ. ਸੀ. ਮੁਲਾਜ਼ਮ ਯੂਨੀਅਨ ਦੀ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਇਸ ਤੋਂ ਬਾਅਦ ਯੂਨੀਅਨ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

Most Popular

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

by Ranjit Singh
2 weeks ago
0

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂਅ ? ਚੰਡੀਗੜ੍ਹ, 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 