• Latest
  • Trending
Punjab By-Elections: ਜਿਲ੍ਹਾ ਚੋਣ ਅਫਸਰ ਨੇ ਸਮੁੱਚੀ ਚੋਣ ਪ੍ਰਕਿਰਿਆ ਮੁਕੰਮਲ ਹੋਣ ‘ਤੇ ਚੋਣ ਅਮਲੇ ਦੀ ਕੀਤੀ ਸ਼ਲਾਘਾ

Punjab By-Elections: ਜਿਲ੍ਹਾ ਚੋਣ ਅਫਸਰ ਨੇ ਸਮੁੱਚੀ ਚੋਣ ਪ੍ਰਕਿਰਿਆ ਮੁਕੰਮਲ ਹੋਣ ‘ਤੇ ਚੋਣ ਅਮਲੇ ਦੀ ਕੀਤੀ ਸ਼ਲਾਘਾ

2 years ago
ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

33 minutes ago
ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

42 minutes ago
ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

1 hour ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

2 hours ago
ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

3 hours ago
ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

3 hours ago
ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

3 hours ago
ਭੂਟਾਨ ਦੇ ਦੋ-ਰੋਜ਼ਾ ਦੌਰੇ ‘ਤੇ ਪਹੁੰਚਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਨਿੱਘਾ ਸਵਾਗਤ

ਭੂਟਾਨ ਦੇ ਦੋ-ਰੋਜ਼ਾ ਦੌਰੇ ‘ਤੇ ਪਹੁੰਚਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਨਿੱਘਾ ਸਵਾਗਤ

3 hours ago
ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਪੱਛਮੀ ਬੰਗਾਲ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ

ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਪੱਛਮੀ ਬੰਗਾਲ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ

3 hours ago
ਨੈਰੋਬੀ ਅਤੇ ਮਿਊਨਿਖ 2029 ਅਤੇ 2031 ਦੀਆਂ World Athletics Championships ਦੀ ਕਰਨਗੇ ਮੇਜ਼ਬਾਨੀ

ਨੈਰੋਬੀ ਅਤੇ ਮਿਊਨਿਖ 2029 ਅਤੇ 2031 ਦੀਆਂ World Athletics Championships ਦੀ ਕਰਨਗੇ ਮੇਜ਼ਬਾਨੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Wednesday, September 16, 2026
No Result
View All Result
30 °c
Chandigarh
26 ° Thu
27 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab By-Elections: ਜਿਲ੍ਹਾ ਚੋਣ ਅਫਸਰ ਨੇ ਸਮੁੱਚੀ ਚੋਣ ਪ੍ਰਕਿਰਿਆ ਮੁਕੰਮਲ ਹੋਣ ‘ਤੇ ਚੋਣ ਅਮਲੇ ਦੀ ਕੀਤੀ ਸ਼ਲਾਘਾ

November 23, 2024
in ਪੰਜਾਬ
Punjab By-Elections: ਜਿਲ੍ਹਾ ਚੋਣ ਅਫਸਰ ਨੇ ਸਮੁੱਚੀ ਚੋਣ ਪ੍ਰਕਿਰਿਆ ਮੁਕੰਮਲ ਹੋਣ ‘ਤੇ ਚੋਣ ਅਮਲੇ ਦੀ ਕੀਤੀ ਸ਼ਲਾਘਾ

Punjab Elections : ਜਿਲ੍ਹਾ ਚੋਣ ਅਫਸਰ ਨੇ ਸਮੁੱਚੀ ਚੋਣ ਪ੍ਰਕਿਰਿਆ ਮੁਕੰਮਲ ਹੋਣ ‘ਤੇ ਚੋਣ ਅਮਲੇ ਦੀ ਕੀਤੀ ਸ਼ਲਾਘਾ

ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 23 ਨਵੰਬਰ: ਵਿਧਾਨ ਸਭਾ ਹਲਕਾ ਗਿੱਦੜਬਾਹਾ (Punjab By-Elections) ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ, ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ। ਉਹਨਾਂ ਨੇ ਕਾਂਗਰਸ ਦੇ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ 21969 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 71644 ਵੋਟਾਂ ਮਿਲੀਆਂ ਜਦੋਂਕਿ ਦੂਜੇ ਨੰਬਰ ਤੇ ਰਹੀ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ 49675 ਵੋਟਾਂ ਮਿਲੀਆਂ,ਜਦਕਿ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਤੀਜੇ ਨੰਬਰ ਤੇ ਰਹੇ। ਉਹਨਾਂ ਨੂੰ 12227 ਵੋਟਾਂ ਮਿਲੀਆਂ।
ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਮਨੀ ਚੋਣ ਦੌਰਾਨ ਕੁਲ 137348 ਵੋਟਾਂ ਵੱਖ-ਵੱਖ ਉਮੀਦਵਾਰਾਂ ਨੂੰ ਪਈਆਂ ਸਨ । ਉਹਨਾਂ ਇਹ ਵੀ ਦੱਸਿਆ ਕਿ ਬੀਤੇ 20 ਨਵੰਬਰ 2024 ਨੂੰ ਪੰਜਾਬ ਦੇ ਚਾਰੇ ਵਿਧਾਨ ਸਭਾ ਹਲਕਿਆਂ ਚ ਹੋਈ ਵੋਟਿੰਗ ਦੌਰਾਨ ਹਲਕਾ ਗਿੱਦੜਬਾਹਾ ਵਿਖੇ ਸਭ ਨਾਲੋਂ ਜਿ਼ਆਦਾ ਵੋਟਿੰਗ 81.90 ਫੀਸਦੀ ਦਰਜ ਕੀਤੀ ਗਈ ਸੀ।
ਉਹਨਾਂ ਦੱਸਿਆ ਕਿ ਜੇਤੂ ਉਮੀਦਵਾਰ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਕੁਲ ਪਈਆਂ ਵੋਟਾਂ ਵਿਚੋਂ 52.16 ਪ੍ਰਤੀਸ਼ਤ ਵੋਟਾਂ ਪਈਆਂ ਜ਼ੋ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਜਿੱਤ ਲੱਗਭਗ 15 ਪ੍ਰਤੀਸਤ ਵੱਧ ਦਰਜ ਕੀਤੀ ਗਈ ਅਤੇ ਵੋਟਾਂ ਦੀ ਗਿਣਤੀ ਦੌਰਾਨ ਨੋਟਾਂ ਚੋਥੇ ਸਥਾਨ ਤੇ ਰਿਹਾ ਹੈ।
ਜਿ਼ਲ੍ਹਾ ਚੋਣ ਅਫਸਰ ਨੇ ਹਲਕੇ ਦੇ ਵੋਟਰਾਂ ਦਾ ਸਹਿਯੋਗ ਦੇਣ ਤੇ ਜਿੱਥੇ ਧੰਨਵਾਦ ਕੀਤਾ ਹੈ, ਉਥੇ ਹੀ ਉਹਨਾਂ ਚੋਣ ਅਮਲੇ ਦੀ ਸਮੁੱਚੀ ਚੋਣ ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ, ਅਮਨ-ਅਮਾਨ ਨਾਲ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਸਲਾਘਾ ਕੀਤੀ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: Breaking news in PunjabiLatest News In PunjabiPunjab By Electionspunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

by Navjot
September 16, 2026
0

ਸਰਕਾਰ ਨੇ 'ਸ਼ਹਿਜ਼ਾਦ ਭੱਟੀ ਨੈੱਟਵਰਕ' ਨੂੰ 'ਅੱਤਵਾਦੀ ਸੰਗਠਨ' ਐਲਾਨਿਆ ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ)  ਕੇਂਦਰ ਸਰਕਾਰ ਨੇ ਬੁੱਧਵਾਰ ਨੂੰ...

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

by Navjot
September 16, 2026
0

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ 'ਤੇ ਰੇਲਵੇ ਟਰੈਕਾਂ 'ਤੇ ਡਟਣਗੇ ਕਿਸਾਨ...

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

by Navjot
September 16, 2026
0

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 16, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

by Navjot
September 16, 2026
0

ਐਕਸ਼ਨ-ਮਨੋਰੰਜਕ ਫਿਲਮ 'ਦਿ ਪੈਰਾਡਾਈਜ਼' ਨੂੰ 'A' ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ       ਹੈਦਰਾਬਾਦ, 16 ਸਤੰਬਰ (ਵਿਸ਼ਵ ਵਾਰਤਾ): ਜੇਕਰ...

Most Popular

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

by Navjot
2 weeks ago
0

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ 'ਤੇ ਕੀਤੀ ਛਾਪੇਮਾਰੀ ਮੁੰਬਈ, 2 ਸਤੰਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 