• Latest
  • Trending
ਮੁੱਖ ਮੰਤਰੀ ਦੀ ਅਗਵਾਈ ਹੇਠ Punjab ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਮੁੱਖ ਮੰਤਰੀ ਦੀ ਅਗਵਾਈ ਹੇਠ Punjab ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

1 year ago
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

24 minutes ago
Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

54 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

1 hour ago
Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

1 hour ago
Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ IED ਧਮਾਕਾ

Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ IED ਧਮਾਕਾ

2 hours ago
IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

2 hours ago
Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

3 hours ago
BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ

BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ

10 hours ago
IPL 2026 DC vs CSK : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

IPL 2026 DC vs CSK : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ- ਚਾਰ ਜ਼ਿਲਿਆਂ ਨੂੰ ਮਿਲੇ ਨਵੇਂ ਐਸਐਸਪੀ

ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ- ਚਾਰ ਜ਼ਿਲਿਆਂ ਨੂੰ ਮਿਲੇ ਨਵੇਂ ਐਸਐਸਪੀ

11 hours ago
ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ ਸੰਧੂਰਦਾਨੀ ’ ਲੋਕ ਅਰਪਣ

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ ਸੰਧੂਰਦਾਨੀ ’ ਲੋਕ ਅਰਪਣ

11 hours ago
Hindi News
English News
Wednesday, May 6, 2026
No Result
View All Result
25 °c
Chandigarh
30 ° Thu
31 ° Fri
33 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀ ਅਗਵਾਈ ਹੇਠ Punjab ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਪੀ.ਐਸ.ਆਈ.ਈ.ਸੀ. ਦੇ ਰੱਦ ਕੀਤੇ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦਿੱਤੀ

April 24, 2025
in ਖਬਰਾਂ, ਪੰਜਾਬ
ਮੁੱਖ ਮੰਤਰੀ ਦੀ ਅਗਵਾਈ ਹੇਠ Punjab ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਮੁੱਖ ਮੰਤਰੀ ਦੀ ਅਗਵਾਈ ਹੇਠ Punjab ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਪੀ.ਐਸ.ਆਈ.ਈ.ਸੀ. ਦੇ ਰੱਦ ਕੀਤੇ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦਿੱਤੀ

ਚੰਡੀਗੜ੍ਹ, 24 ਅਪ੍ਰੈਲ (ਵਿਸ਼ਵ ਵਾਰਤਾ):- ਸੂਬੇ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਰੱਦ ਕੀਤੇ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਅੱਜ ਸ਼ਾਮ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਵਿੱਚ ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦਿੱਤੀ ਹੈ। ਅਪੀਲ ਅਥਾਰਟੀ ਅਲਾਟੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਾਮਲੇ ਹੱਲ ਕਰੇਗੀ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੀਆਂ ਮੰਗਾਂ ਨੂੰ ਵੀ ਸੁਲਝਾਏਗੀ। ਇਹ ਸਰਕਾਰ/ਪੀ.ਐਸ.ਆਈ.ਈ.ਸੀ. ਅਤੇ ਅਲਾਟੀਆਂ ਦਰਮਿਆਨ ਮੁਕੱਦਮੇਬਾਜ਼ੀ ਨੂੰ ਵੀ ਘਟਾਏਗੀ।
ਇਹ ਨੀਤੀ ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਦੁਆਰਾ ਜਾਰੀ ਨੋਟੀਫਿਕੇਸ਼ਨ ਦੀ ਮਿਤੀ ਤੋਂ ਲਾਗੂ ਹੋਵੇਗੀ, ਜਿਸ ਦੀ ਰੱਦ ਹੋਏ ਮੌਜੂਦਾ ਪਲਾਟਾਂ ਨਾਲ ਸਬੰਧਤ ਅਪੀਲਾਂ ਲਈ ਸਮਾਂ ਸੀਮਾ 30 ਸਤੰਬਰ, 2025 ਤੱਕ ਜਾਂ ਨਵੇਂ ਮਾਮਲਿਆਂ ਲਈ ਰੱਦ ਕਰਨ ਦੀ ਮਿਤੀ ਤੋਂ ਛੇ ਮਹੀਨੇ ਦੀ ਸਮਾਂ ਸੀਮਾ ਹੋਵੇਗੀ। ਇਸ ਦਾ ਉਦੇਸ਼ ਪੀ.ਐਸ.ਆਈ.ਈ.ਸੀ. ਦੁਆਰਾ ਪਲਾਟ ਰੱਦ ਕਰਨ ਵਿਰੁੱਧ ਅਪੀਲਾਂ ਦਾਇਰ ਕਰਨ, ਸਮੀਖਿਆ ਕਰਨ ਅਤੇ ਫੈਸਲਾ ਲੈਣ ਲਈ ਢਾਂਚਾਗਤ, ਪਾਰਦਰਸ਼ੀ ਅਤੇ ਕੁਸ਼ਲ ਵਿਧੀ ਸਥਾਪਤ ਕਰਨਾ ਹੈ, ਜਿਸ ਵਿੱਚ ਸੁਣਵਾਈ ਦੇ ਅਧਿਕਾਰ ਸਮੇਤ ਕਾਨੂੰਨੀ ਸਿਧਾਂਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਣਾ ਹੈ ਅਤੇ ਹਿੱਸੇਦਾਰਾਂ ਦਾ ਵਿਸ਼ਵਾਸ ਵਧਾਉਣਾ ਹੈ।
ਕੋਈ ਵੀ ਪਲਾਟ ਧਾਰਕ ਜਿਸ ਦਾ ਪਲਾਟ ਪੀ.ਐਸ.ਆਈ.ਈ.ਸੀ. ਦੁਆਰਾ ਰੱਦ ਕੀਤਾ ਗਿਆ ਸੀ (ਪਹਿਲਾਂ ਹੀ ਬਹਾਲ ਹੋ ਚੁੱਕੇ ਜਾਂ ਦੁਬਾਰਾ ਅਲਾਟ ਕੀਤੇ ਗਏ ਨੂੰ ਛੱਡ ਕੇ) ਸਬੰਧਿਤ ਦਸਤਾਵੇਜ਼ਾਂ ਜਾਂ ਸਬੂਤਾਂ ਨਾਲ ਆਪਣੇ ਦਾਅਵੇ ਦੀ ਤਸਦੀਕ ਕਰਵਾਏਗਾ। ਬਿਨੈਕਾਰ ਨਿਰਧਾਰਤ ਫਾਰਮੈਟ (ਫਾਰਮੈਟ-ਏ) ਵਿੱਚ ਖੁਦ ਜਾਂ appeal.psiec@gmail.com ‘ਤੇ ਈਮੇਲ ਰਾਹੀਂ ਲਿਖਤੀ ਅਪੀਲ ਜਮ੍ਹਾਂ ਸੌਂਪਣਗੇ। ਅਪੀਲ ਪਹਿਲਾਂ ਹੀ ਰੱਦ ਕੀਤੇ ਪਲਾਟਾਂ ਲਈ 30 ਸਤੰਬਰ, 2025 ਤੱਕ ਅਤੇ ਭਵਿੱਖ ਦੇ ਮਾਮਲਿਆਂ ਲਈ ਰੱਦ ਕਰਨ ਦੇ ਆਦੇਸ਼ਾਂ ਦੀ ਮਿਤੀ ਤੋਂ ਛੇ ਮਹੀਨਿਆਂ ਦੇ ਅੰਦਰ ਸੌਂਪਣੀ ਚਾਹੀਦੀ ਹੈ। ਇਸ ਵਿੱਚ ਦੇਰੀ ਨੂੰ ਬੋਰਡ ਆਫ ਡਾਇਰੈਕਟਰਜ਼ ਦੁਆਰਾ ਜਾਇਜ਼ ਕਾਰਨਾਂ ਨੂੰ ਆਧਾਰ ਬਣਾ ਕੇ ਅਸਾਧਾਰਨ ਹਾਲਾਤਾਂ ਵਿੱਚ ਮਾਫ਼ ਕੀਤਾ ਜਾ ਸਕਦਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

by Ranjit Singh
May 6, 2026
0

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼ - ਮੰਤਰੀ ਹਰਜੋਤ ਬੈਂਸ ਨੇ ਵੱਧ...

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

by Ranjit Singh
May 6, 2026
0

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ ਚੰਡੀਗੜ੍ਹ, 6 ਮਈ 2026 – ਪੰਜਾਬੀ ਸੰਗੀਤ ਜਗਤ ਲਈ ਦੁੱਖਦਾਈ ਖ਼ਬਰ ਸਾਹਮਣੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 6, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

by Ranjit Singh
May 6, 2026
0

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ - ਪਾਲੀ ਦੇ ਰਹਿਣ ਵਾਲੇ ਆਰ.ਬੀ. ਚੌਧਰੀ ਨੇ ਬਣਾਈਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

by Ranjit Singh
May 6, 2026
0

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼ - ਮੰਤਰੀ ਹਰਜੋਤ ਬੈਂਸ ਨੇ ਵੱਧ...

Most Popular

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ

by Navjot
1 week ago
0

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ ਕਿਹੜੇ ਜੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 