• Latest
  • Trending
Punjab Cabinet Expansion: ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

1 year ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

23 minutes ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

38 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

2 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

5 hours ago
Hindi News
English News
Monday, October 5, 2026
No Result
View All Result
34 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Cabinet Expansion: ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

"ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ" -ਧਾਲੀਵਾਲ

July 3, 2025
in ਖਬਰਾਂ, ਪੰਜਾਬ
Punjab Cabinet Expansion: ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

Punjab Cabinet Expansion: ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

“ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ” -ਧਾਲੀਵਾਲ

Punjab Cabinet Expansion: ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 3 ਜੁਲਾਈ 2025 (ਵਿਸ਼ਵ ਵਾਰਤਾ): ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ (Punjab Cabinet Expansion) ਦੇਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵੀ ਸਾਂਝੀ ਕੀਤੀ ਗਈ ਜਿਸ ‘ਚ ਉਨ੍ਹਾਂ ਲਿਖਿਆ ਕਿ “ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।” ਦੱਸ ਦਈਏ ਕਿ ਇਸ ਤੋਂ ਪਹਿਲਾਂ ਕੁਲਦੀਪ ਸਿੰਘ ਧਾਲੀਵਾਲ ਤੋਂ ਖੇਤੀ ਅਤੇ ਪੰਚਾਇਤ ਵਿਭਾਗ ਵੀ ਵਾਪਸ ਲੈ ਲਿਆ ਗਿਆ ਸੀ।

ਦਰਅਸਲ, ਪੰਜਾਬ ਸਰਕਾਰ ਵੱਲੋਂ ਅੱਜ ਮੰਤਰੀ ਮੰਡਲ ਵਿੱਚ ਵਿਸਥਾਰ ਕੀਤਾ ਗਿਆ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਗਿਆ ਹੈ। ਸੰਜੀਵ ਅਰੋੜਾ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕੁਲਦੀਪ ਧਾਲੀਵਾਲ ਤੋਂ NRI ਵਿਭਾਗ ਵਾਪਸ ਲਿਆ ਗਿਆ। ਜਿਸ ਕਾਰਨ ਹੁਣ ਉਨ੍ਹਾਂ ਦੀ ਮੰਤਰੀ ਮੰਡਲ ਵਿਚੋਂ ਛੁੱਟੀ ਹੋ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCabinet ExpansionLatest News In PunjabiPUNJABPunjab Cabinet Expansionpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
October 5, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

by Navjot
October 5, 2026
0

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ ਪੰਜਾਬ ਵਿੱਚ SIR...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

by Navjot
October 5, 2026
0

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
October 5, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

Most Popular

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

by Ranjit Singh
4 weeks ago
0

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ ਚੰਡੀਗੜ੍ਹ, 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 