• Latest
  • Trending
Punjab: ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੀ ਸਮੁੱਚੀ ਕੈਬਨਿਟ ਭਰੇਗੀ ਹਾਜ਼ਰੀ

Punjab: ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੀ ਸਮੁੱਚੀ ਕੈਬਨਿਟ ਭਰੇਗੀ ਹਾਜ਼ਰੀ

9 months ago
Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

6 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

1 hour ago
ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

2 hours ago
Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

2 hours ago
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

2 hours ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

3 hours ago
Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

3 hours ago
ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

4 hours ago
ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

4 hours ago
Hindi News
English News
Monday, October 19, 2026
No Result
View All Result
31 °c
Chandigarh
23 ° Tue
24 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੀ ਸਮੁੱਚੀ ਕੈਬਨਿਟ ਭਰੇਗੀ ਹਾਜ਼ਰੀ

February 6, 2026
in ਖਬਰਾਂ, ਪੰਜਾਬ
Punjab: ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੀ ਸਮੁੱਚੀ ਕੈਬਨਿਟ ਭਰੇਗੀ ਹਾਜ਼ਰੀ

Punjab

Punjab: ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੀ ਸਮੁੱਚੀ ਕੈਬਨਿਟ ਭਰੇਗੀ ਹਾਜ਼ਰੀ

ਚੰਡੀਗੜ੍ਹ, 6 ਫਰਵਰੀ 2026 (ਵਿਸ਼ਵ ਵਾਰਤਾ) – ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਪੰਜਾਬ (Punjab) ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ।

Punjab
Punjab

ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਮਾਨਵਤਾ ਦਾ ਰਸਤਾ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਲਾਹੀ ਬਾਣੀ ਨਾਲ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕੀਤਾ ਜਾ ਸਕਦਾ ਹੈ।

Punjab
Punjab

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਯਾਦਗਾਰ ਬਣਾ ਚੁੱਕੀ ਹੈ , ਜੋ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਹੂਲਤਾਂ ਨਾਲ ਲੈਸ ਇਮਾਰਤ, ਮਲਟੀਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਇਸ ਤਰ੍ਹਾਂ ਸਮਾਨਤਾਵਾਦੀ ਕਦਰਾਂ-ਕੀਮਤਾਂ ’ਤੇ ਅਧਾਰਤ ਸਮਾਜ ਦੀ ਸਿਰਜਣਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਕੋਈ ਦੁੱਖ ਜਾਂ ਤਕਲੀਫ਼ ਨਾ ਝੱਲਣੀ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ, ਫ਼ਲਸਫ਼ਾ ਅਤੇ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਰੂਹਾਨੀ ਰਹਿਬਰ ਅਤੇ ਮਸੀਹਾ ਹਨ, ਜਿਨ੍ਹਾਂ ਨੇ ਸਾਨੂੰ ਇੱਕ ਨੇਕ ਅਤੇ ਸਦਾਚਾਰਕ ਜੀਵਨ ਜਿਊਣ ਦੀ ਸਿੱਖਿਆ ਦਿੱਤੀ।

*649ਵੇਂ ਪ੍ਰਕਾਸ਼ ਪੁਰਬ ਅਤੇ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਸੂਬਾ ਪੱਧਰ ਉਤੇ ਵਿਆਪਕ ਪ੍ਰਬੰਧਾਂ ਦੀ ਵਿਵਸਥਾ*

ਭਗਵੰਤ ਸਿੰਘ ਮਾਨ ਸਰਕਾਰ (Punjab) ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ, ਨਾਲ ਹੀ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਚੱਲਣ ਵਾਲੀਆਂ ਸੂਬਾ (Punjab) ਪੱਧਰੀ ਤਿਆਰੀਆਂ ਸ਼ੁਰੂ ਕੀਤੀਆਂ ਹਨ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਸੰਤਾਂ, ਅਧਿਆਤਮਿਕ ਆਗੂਆਂ, ਕੈਬਨਿਟ ਮੰਤਰੀਆਂ, ਡਿਪਟੀ ਸਪੀਕਰ ਅਤੇ ਹੋਰ ਪਤਵੰਤਿਆਂ ਦੀ ਵੱਡੀ ਪੱਧਰ ‘ਤੇ ਸ਼ਮੂਲੀਅਤ ਹੋਵੇਗੀ ਅਤੇ 6 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਮਾਪਤੀ ਹੋਵੇਗੀ।

ਭਗਵੰਤ ਮਾਨ ਸਰਕਾਰ ਨੇ ਸੰਗਤ ਦੀ ਸਹੂਲਤ ਲਈ ਵਿਆਪਕ ਸਹੂਲਤਾਂ ਅਤੇ ਨਿਰਵਿਘਨ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ, ਨਾਲ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੰਜਾਬ (Punjab) ਦੇ ਹਰ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਜਾਣ ਵਾਲੇ ਪ੍ਰੋਗਰਾਮ ਸ਼ੁਰੂ ਕਰਕੇ ਲੜੀਵਾਰ ਸਮਾਗਮ ਆਰੰਭੇ ਹਨ। ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਬਰਾਬਰੀ , ਭਾਈਚਾਰਕ ਸਾਂਝ ਅਤੇ ਮਨੁੱਖਤਾ ਪ੍ਰਤੀ ਸਦੀਵੀ ਸੰਦੇਸ਼ ਦੇ ਪਸਾਰ ਲਈ ਸਾਲ ਭਰ ਵਿਦਿਅਕ, ਸੱਭਿਆਚਾਰਕ ਅਤੇ ਸਮਾਜਿਕ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
October 19, 2026
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

by Navjot
October 19, 2026
0

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ      ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

by Navjot
October 19, 2026
0

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਜਨਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
October 19, 2026
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

Most Popular

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

by Ranjit Singh
2 weeks ago
0

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 