ਚੰਡੀਗੜ੍ਹ, 13ਫਰਵਰੀ(ਵਿਸ਼ਵ ਵਾਰਤਾ)PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਜਾ ਰਹੀ ਹੈ।
ਇਸ ਬੈਠਕ ਵਿੱਚ ਅਹਿਮ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ 5 ਅਕਤੂਬਰ ਨੂੰ ਕੈਬਨਿਟ ਮੀਟਿੰਗ ਹੋਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/