ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ) PUNJAB : ਅੱਜ 28ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ।

ਇਹ ਮੀਟਿੰਗ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























