PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਚੰਡੀਗੜ੍ਹ, 22 ਮਾਰਚ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 29 ਮਾਰਚ ,ਦਿਨ ਐਤਵਾਰ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼, ਕੋਠੀ ਨੰ ; 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।




















