Punjab ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ
– ਲਏ ਜਾਣਗੇ ਕਈ ਵੱਡੇ ਫੈਸਲੇ!
– ਜਾਣੋ ਕੱਲ੍ਹ ਕਿੰਨੇ ਵਜੇ ਹੋਵੇਗੀ ਬੈਠਕ
ਨਵੀ ਦਿੱਲੀ, 19 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਕੈਬਨਿਟ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਭਲਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਇਹ ਮੀਟਿੰਗ ਕੱਲ੍ਹ ਦੁਪਹਿਰ 3 ਵਜੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























