Punjab Cabinet Meeting : ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
– ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ
– ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ
ਚੰਡੀਗੜ੍ਹ, 27 ਅਕਤੂਬਰ 2025 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ ਸਵੇਰੇ 10 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਮੀਟਿੰਗ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾਣਗੇ।
























