• Latest
  • Trending
Punjab Cabinet meeting: ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ

Punjab Cabinet meeting: ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ

8 months ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

16 minutes ago
Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

20 minutes ago
Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

27 minutes ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

33 minutes ago
India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

42 minutes ago
Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

11 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

11 hours ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

11 hours ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

12 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

13 hours ago
Hindi News
English News
Tuesday, July 7, 2026
No Result
View All Result
32 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Cabinet meeting: ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ

October 28, 2025
in ਖਬਰਾਂ, ਪੰਜਾਬ
Punjab Cabinet meeting: ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ

Punjab Cabinet meeting: ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ

– ਪੰਜਾਬ ਵਾਸੀਆਂ ਲਈ CM ਮਾਨ ਨੇ ਕੀਤੇ ਅਹਿਮ ਐਲਾਨ, ਪੜ੍ਹੋ ਵੇਰਵਾ

ਚੰਡੀਗੜ੍ਹ, 28 ਅਕਤੂਬਰ 2025 (ਵਿਸ਼ਵ ਵਾਰਤਾ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ (Punjab Cabinet meeting) ਅੱਜ ਯਾਨੀ 28 ਅਕਤੂਬਰ ਦਿਨ ਮੰਗਲਵਾਰ ਨੂੰ ਹੋਈ। ਇਹ ਮੀਟਿੰਗ ਸਵੇਰੇ 10 ਵਜੇ ਦੇ ਕਰੀਬ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਈ। ਇਹ ਮੀਟਿੰਗ ਕਰੀਬ ਦੋ ਘੰਟੇ ਚੱਲੀ। ਇਸ ਮੀਟਿੰਗ ‘ਚ ਕਈ ਵੱਡੇ ਫੈਸਲੇ ਲੈ ਗਏ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਦਿੱਤੀ।

ਉਨ੍ਹਾਂ ਦੱਸਿਆ (Punjab Cabinet meeting) ਕਿ ਲੁਧਿਆਣਾ ਵਿੱਚ ਇੱਕ ਨਵੀਂ ਸਬ-ਤਹਿਸੀਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਲੁਧਿਆਣਾ ਉੱਤਰੀ ਨੂੰ ਸਭ ਤਹਿਸੀਲ ਬਣਾਇਆ ਜਾਵੇਗਾ, ਜਿਸ ਵਿੱਚ ਚਾਰ ਪਟਵਾਰੀ ਸਰਕਲ, ਸੱਤ ਤੋਂ ਅੱਠ ਪਿੰਡ ਅਤੇ ਇੱਕ ਕਾਨੂੰਨਗੋ ਸਰਕਲ ਸ਼ਾਮਲ ਹੋਵੇਗਾ। ਉੱਥੇ ਇੱਕ ਨਾਇਬ ਤਹਿਸੀਲਦਾਰ ਹੋਵੇਗਾ।

– ਮੰਤਰੀ ਮੰਡਲ ਦੀ ਅਹਿਮ ਮੀਟਿੰਗ (Punjab Cabinet meeting) ਵਿੱਚ ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼ 2025 ਨੂੰ ਪ੍ਰਵਾਨਗੀ ਦਿੱਤੀ। ਇਹ ਨਿਯਮ ਰਿਹਾਇਸ਼ੀ ਨਿਰਮਾਣ ਲਈ ਸ਼ਹਿਰੀ ਵਿਕਾਸ ਵਿਭਾਗ ਦੀ ਪ੍ਰਵਾਨਗੀ ਅਤੇ ਲਾਗੂਕਰਨ ਦੀਆਂ ਜ਼ਰੂਰਤਾਂ ਨੂੰ ਸਰਲ ਬਣਾਉਂਦੇ ਹਨ। ਘੱਟ ਉਚਾਈ ਵਾਲੀਆਂ ਇਮਾਰਤਾਂ ਲਈ ਉਚਾਈ ਸੀਮਾ 15 ਮੀਟਰ ਤੋਂ ਵਧਾ ਕੇ 21 ਮੀਟਰ ਕਰ ਦਿੱਤੀ ਗਈ ਹੈ।

– ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਿੱਚ ਅਪਗ੍ਰੇਡ ਕੀਤਾ ਗਿਆ ਹੈ।

– ਪੰਜਾਬ ਸਪੋਰਟਸ ਮੈਡੀਕਲ ਕੇਡਰ ਲਈ ਸੌ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਲਈ ਹੋਣਗੀਆਂ। ਇਹ ਅਸਾਮੀਆਂ ਠੇਕੇ ਦੇ ਆਧਾਰ ‘ਤੇ ਭਰੀਆਂ ਜਾਣਗੀਆਂ।

– ਕੈਬਨਿਟ ਮੀਟਿੰਗ ਨੇ ਡੇਰਾਬੱਸੀ ਵਿੱਚ 100 ਬਿਸਤਰਿਆਂ ਵਾਲਾ ਈਐਸਆਈ ਹਸਪਤਾਲ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮੰਤਵ ਲਈ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ, ਜਿਸਨੂੰ ਕੇਂਦਰ ਸਰਕਾਰ ਵਿਕਸਤ ਕਰੇਗੀ। ਹਸਪਤਾਲ ਲਈ ਚਾਰ ਏਕੜ ਜ਼ਮੀਨ ਅਲਾਟ ਕੀਤੀ ਜਾਵੇਗੀ। ਇਹ ਜ਼ਮੀਨ ਲੀਜ਼ ‘ਤੇ ਦਿੱਤੀ ਜਾਵੇਗੀ।

– ਨਸ਼ਾ ਛੁਡਾਊ ਕੇਂਦਰਾਂ ਦੇ ਨਿਯਮਾਂ ਵਿੱਚ ਸੋਧ ਕੀਤੀ ਗਈ ਹੈ। ਇੱਕ ਵਿਅਕਤੀ ਸਿਰਫ਼ ਪੰਜ ਕੇਂਦਰ ਚਲਾ ਸਕਦਾ ਹੈ। ਬਾਇਓਮੈਟ੍ਰਿਕ ਹਾਜ਼ਰੀ ਲਾਗੂ ਕੀਤੀ ਜਾਵੇਗੀ। ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਕੀਤੀ ਜਾਵੇਗੀ। ਸਾਰੇ ਕਾਰਜ ਖਰੜ ਦੀ ਇੱਕ ਲੈਬ ਤੋਂ ਕੀਤੇ ਜਾਣਗੇ

– ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਨਗਰ ਕੀਰਤਨ ਦਾ ਪਹਿਲਾ ਕਾਫ਼ਲਾ ਸ੍ਰੀਨਗਰ ਤੋਂ ਰਵਾਨਾ ਹੋਵੇਗਾ। ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਤੋਂ ਵੀ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਨੂੰ ਵੀ ਇਸ ਸਮਾਗਮ ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab cabinet meetingpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 7, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

by Ranjit Singh
July 7, 2026
0

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ 'ਤੇ ਹਾਈਕੋਰਟ ਵਿੱਚ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਮਨੀ ਲਾਂਡਰਿੰਗ ਮਾਮਲੇ...

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

by Ranjit Singh
July 7, 2026
0

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ 'ਤੇ ਹਾਈਕੋਰਟ 'ਚ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਭ੍ਰਿਸ਼ਟਾਚਾਰ ਦੇ ਮਾਮਲੇ...

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

by Ranjit Singh
July 7, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 7, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

by Navjot
15 hours ago
0

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ    ਜਕਾਰਤਾ, 6 ਜੁਲਾਈ (ਵਿਸ਼ਵ ਵਾਰਤਾ) ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 