ਚੰਡੀਗੜ੍ਹ, 3ਅਪ੍ਰੈਲ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ।
ਇਹ ਮੀਟਿੰਗ ਅੱਜ 3 ਅਪ੍ਰੈਲ ਨੂੰ ਸਵੇਰੇ 10:40 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/