ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ
– ਹੋ ਸਕਦਾ ਕੋਈ ਵੱਡਾ ਐਲਾਨ!
ਚੰਡੀਗੜ੍ਹ, 4 ਅਗਸਤ ( ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਮੰਤਰੀ ਪ੍ਰੀਸ਼ਦ ਦੀ ਇਹ ਮੀਟਿੰਗ ਮਿਤੀ 05.08.2026 ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 01:00 ਵਜੇ ਕਮੇਟੀ ਰੂਮ-ਏ, ਗਰਾਊਂਡ ਫਲੋਰ, ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























