• Latest
  • Trending
Punjab Cabinet Meeting : CM ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ; ਪੜ੍ਹੋ ਵੇਰਵਾ

Punjab Cabinet Meeting : CM ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ; ਪੜ੍ਹੋ ਵੇਰਵਾ

7 months ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

18 minutes ago
Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

22 minutes ago
Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

29 minutes ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

35 minutes ago
India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

45 minutes ago
Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

11 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

11 hours ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

11 hours ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

12 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

13 hours ago
Hindi News
English News
Tuesday, July 7, 2026
No Result
View All Result
32 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Cabinet Meeting : CM ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ; ਪੜ੍ਹੋ ਵੇਰਵਾ

November 28, 2025
in ਖਬਰਾਂ, ਪੰਜਾਬ
Punjab Cabinet Meeting : CM ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ; ਪੜ੍ਹੋ ਵੇਰਵਾ

Punjab Cabinet Meeting : CM ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ; ਪੜ੍ਹੋ ਵੇਰਵਾ

ਚੰਡੀਗੜ੍ਹ, 28 ਨਵੰਬਰ 2025 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ (Punjab Cabinet Meeting) ਸੱਦੀ ਗਈ। ਇਹ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਈ। ਜਿਸ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗੀ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ‘ਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਸਾਂਝੀ (Punjab Cabinet Meeting) ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ‘ਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਵਿਭਾਗ ਹੁਣ ਬਿਨਾਂ ਟੈਂਡਰਾਂ ਦੇ 5 ਲੱਖ ਰੁਪਏ ਤੱਕ ਦਾ ਸਮਾਨ ਖਰੀਦ ਸਕਣਗੇ। ਪਹਿਲਾਂ, ਬਿਨਾਂ ਟੈਂਡਰ ਦੇ 2.50 ਲੱਖ ਰੁਪਏ ਵਿੱਚ ਸਾਮਾਨ ਖਰੀਦਿਆ ਜਾ ਸਕਦਾ ਸੀ।

– ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੁਣ ਵਾਹਨਾਂ ਵਿੱਚ ਜੀਪੀਐਸ ਲਗਾਇਆ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ, “ਮਾਈਨਿੰਗ ਵਿਭਾਗ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇਗੀ। ਕਿਸੇ ਵੀ ਬੇਨਿਯਮੀ ਨੂੰ ਦੂਰ ਕਰਨ ਲਈ ਇੱਕ ਅਥਾਰਟੀ ਸਥਾਪਤ ਕੀਤੀ ਜਾਵੇਗੀ। ਮਾਈਨਿੰਗ ਵਾਹਨਾਂ ‘ਚ ਜੀਪੀਐਸ ਲਗਾਇਆ ਜਾਵੇਗਾ।”

– ਕੈਬਨਿਟ ਮੀਟਿੰਗ ਦੇ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਰਜਿਸਟਰਡ ਸੁਸਾਇਟੀਆਂ ਅਤੇ ਟਰੱਸਟਾਂ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਮਕਸਦ ਲਈ ਮੈਨੇਜਰ ਨਿਯੁਕਤ ਕੀਤੇ ਜਾਣਗੇ। ਜਾਂਚ ਵਿੱਚ ਵਿੱਤੀ ਲੈਣ-ਦੇਣ ਵੀ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਸੁਸਾਇਟੀਆਂ ਜਾਂ ਟਰੱਸਟਾਂ ਨੂੰ ਰਜਿਸਟਰ ਕਰਦੇ ਸਨ ਅਤੇ ਫਿਰ ਉਨ੍ਹਾਂ ਨੂੰ ਲੀਜ਼ ‘ਤੇ ਦਿੰਦੇ ਸਨ ਜਾਂ ਵੇਚਦੇ ਸਨ। ਇਸਦੀ ਦੁਰਵਰਤੋਂ ਹੋਣ ਲੱਗੀ। ਇਸ ਲਈ ਰਜਿਸਟਰਾਰ ਇਸਦਾ ਆਡਿਟ ਕਰੇਗਾ। ਇਸ ਨਾਲ ਸੁਸਾਇਟੀਆਂ ਦਾ ਕੰਮ ਆਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ 1860 ਤੋਂ ਬਾਅਦ ਪਹਿਲੀ ਸੋਧ ਹੈ। ਇਸ ਨਾਲ ਜਨਤਾ ਨਾਲ ਧੋਖਾਧੜੀ ਨੂੰ ਰੋਕਿਆ ਜਾ ਸਕੇਗਾ।

– ਸਹਿਕਾਰੀ ਵਿਭਾਗ ਵਿੱਚ ਅਧਿਕਾਰਾਂ ਦੀ ਵੰਡ ਕੀਤੀ ਗਈ ਹੈ, ਵੱਖ-ਵੱਖ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਹਿਲਾਂ ਇੱਕ ਅਫ਼ਸਰ ਦੋ- ਦੋ ਕੰਮ ਕਰਦਾ ਸੀ। ਹੁਣ ਸਹਿਕਾਰੀ ਵਿਭਾਗ ਵਿੱਚ ਇੱਕ ਅਧਿਕਾਰੀ ਕੋਲ ਦੋ ਦੋ ਕੰਮ ਨਹੀਂ ਹੋਣਗੇ।

– ਸਰਹੱਦੀ ਖੇਤਰਾਂ ਵਿੱਚ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਅਤੇ ਡਾਕਟਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਮਿਲਣਗੇ। ਸੀਐਮ ਮਾਨ ਨੇ ਅਧਿਕਾਰੀਆਂ ਨੂੰ ਇਸ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab cabinet meetingpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 7, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

by Ranjit Singh
July 7, 2026
0

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ 'ਤੇ ਹਾਈਕੋਰਟ ਵਿੱਚ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਮਨੀ ਲਾਂਡਰਿੰਗ ਮਾਮਲੇ...

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

by Ranjit Singh
July 7, 2026
0

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ 'ਤੇ ਹਾਈਕੋਰਟ 'ਚ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਭ੍ਰਿਸ਼ਟਾਚਾਰ ਦੇ ਮਾਮਲੇ...

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

by Ranjit Singh
July 7, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 7, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 