• Latest
  • Trending
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

6 minutes ago
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

55 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

2 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ 12 ਸਾਲਾਂ ਦੀ ਜਨ ਸੇਵਾ ਦੇ ਉਪਲੱਖ ਵਿੱਚ ਭਾਜਪਾ ਚੰਡੀਗੜ੍ਹ ਵੱਲੋਂ ਛਬੀਲ ਅਤੇ ਲੰਗਰ ਦਾ ਆਯੋਜਨ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ

3 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ

ਹਰਿਆਣਵੀ ਸਿੰਗਰ ਸਪਨਾ ਚੌਧਰੀ ਨੇ ਛੱਡਿਆ ਸਹੁਰਾ ਘਰ, ਪਤੀ ਖਿਲਾਫ ਮਾਮਲਾ ਕਰਵਾਇਆ ਦਰਜ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

Hindi News
English News
Wednesday, June 10, 2026
No Result
View All Result
37 °c
Chandigarh
35 ° Thu
31 ° Fri
32 ° Sat
34 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

June 10, 2026
in ਖਬਰਾਂ, ਪੰਜਾਬ
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

– NEET ਰੀ-ਐਗਜ਼ਾਮ ਦੇਣ ਵਾਲੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ
– ਜੂਨੀਅਰ ਇੰਜੀਨੀਅਰਾਂ ਦੀ ਸਿੱਧੀ ਭਰਤੀ ਨੂੰ ਲੈ ਕੇ ਵੀ ਵੱਡਾ ਫੈਸਲਾ

ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ।

ਅੱਜ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 20, 21 ਅਤੇ 22 ਜੂਨ ਨੂੰ ਹੋਣ ਵਾਲੀ ਨੀਟ (NEET) ਦੀ ਮੁੜ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਇੱਕ ਅਟੈਂਡੈਂਟ (/ਸਾਥੀ) ਦਾ ਬੱਸ ਕਿਰਾਇਆ ਮੁਫ਼ਤ ਕੀਤਾ ਜਾਵੇਗਾ।ਇਸ ਪ੍ਰੀਖਿਆ ਵਿੱਚ ਸੂਬੇ ਦੇ ਕਰੀਬ 28 ਹਜ਼ਾਰ ਵਿਦਿਆਰਥੀ ਸ਼ਾਮਲ ਹੋਣਗੇ। ਸਰਕਾਰ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਅਟੈਂਡੈਂਟ ਦੇ ਰੂਪ ਵਿੱਚ ਮਾਤਾ-ਪਿਤਾ ਜਾਂ ਕੋਈ ਹੋਰ ਰਿਸ਼ਤੇਦਾਰ ਨਾਲ ਆ ਸਕਦਾ ਹੈ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 1013 ਲੈਕਚਰਾਰ ਅਹੁਦਿਆਂ ‘ਤੇ ਭਰਤੀ ਲਈ ਉਮੀਦਵਾਰਾਂ ਨੂੰ ਉਮਰ ਸੀਮਾ ਵਿੱਚ ਇੱਕ ਵਾਰ ਲਈ 5 ਸਾਲ ਦੀ ਛੋਟ ਦੇਣ ਦਾ ਲਿਆ ਫੈਸਲਾ ਗਿਆ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (PWD) ਵਿੱਚ 156 ਜੂਨੀਅਰ ਇੰਜੀਨੀਅਰਾਂ (JEs) ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

by Jaspreet Kaur
June 10, 2026
0

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ ਮੁੰਬਈ, 10...

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

by Ankit
June 10, 2026
0

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 10, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

by Jaspreet Kaur
June 10, 2026
0

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ - ਹੈਲੀਕਾਪਟਰ 'ਚ ਸਵਾਰ ਸਾਰੇ ਲੋਕਾਂ ਦੀ ਮੌਤ ਪਾਕਿਸਤਾਨ, 10 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

by Jaspreet Kaur
June 10, 2026
0

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ ਮੁੰਬਈ, 10...

Most Popular

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 07-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 