ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 5 ਸਤੰਬਰ ਨੂੰ
ਚੰਡੀਗੜ੍ਹ, 3 ਸਤੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 5 ਸਤੰਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 1:00 ਵਜੇ ਹੋਵੇਗੀ। ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
























