Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
– ਲਏ ਜਾਣਗੇ ਕਈ ਵੱਡੇ ਫੈਸਲੇ
ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ।ਇਹ ਮੀਟਿੰਗ ਮੁੱਖ ਮੰਤਰੀ ਮਾਨ ਦੀ ਪ੍ਰਧਾਨਗੀ ਹੇਠ 23 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ਸਥਾਨ, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























