• Latest
  • Trending
Punjab : ਮੁੱਖ ਮੰਤਰੀ ਦੀ ਅਗਵਾਈ ਹੇਠ ਭਲਕੇ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

Punjab : ਮੁੱਖ ਮੰਤਰੀ ਦੀ ਅਗਵਾਈ ਹੇਠ ਭਲਕੇ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

31 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

32 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

34 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

36 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

38 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

39 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਮੁੱਖ ਮੰਤਰੀ ਦੀ ਅਗਵਾਈ ਹੇਠ ਭਲਕੇ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

- ਲਏ ਜਾਣਗੇ ਕਈ ਅਹਿਮ ਫੈਸਲੇ

June 2, 2025
in ਪੰਜਾਬ
Punjab : ਮੁੱਖ ਮੰਤਰੀ ਦੀ ਅਗਵਾਈ ਹੇਠ ਭਲਕੇ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

Punjab : ਮੁੱਖ ਮੰਤਰੀ ਦੀ ਅਗਵਾਈ ਹੇਠ ਭਲਕੇ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

– ਲਏ ਜਾਣਗੇ ਕਈ ਅਹਿਮ ਫੈਸਲੇ

Punjab : ਮੁੱਖ ਮੰਤਰੀ ਦੀ ਅਗਵਾਈ ਹੇਠ ਭਲਕੇ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ; 2 ਜੂਨ (ਵਿਸ਼ਵ ਵਾਰਤਾ): ਮੁੱਖ ਮੰਤਰੀ (Punjab) ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਭਲਕੇ ਫਿਰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਭਲਕੇ 3 ਜੂਨ ਨੂੰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਫਿਲਹਾਲ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਦੱਸ ਦਈਏ ਕਿ ਅੱਜ ਸੋਮਵਾਰ ਦੁਪਹਿਰ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ।

ਕੈਬਿਨੇਟ ਮੀਟਿੰਗ ਦੀ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਸਰਕਾਰ ਨੇ ਇਸ ਪਾਲਿਸੀ ਬਾਰੇ ਜਾਣਕਾਰੀ ਸਪੱਸ਼ਟ ਕੀਤੀ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਬਰਨ ਜ਼ਮੀਨ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ ਸਕਦਾ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਪਾਲਿਸੀ ਪੰਜਾਬ ‘ਚ ਇੱਕ ਕ੍ਰਾਂਤੀਕਾਰੀ ਪਾਲਿਸੀ ਸਾਬਤ ਹੋਵੇਗੀ, ਜਿਸ ਨਾਲ ਲੈਂਡ ਮਾਫ਼ੀਏ ਤੇ ਗੈਰ-ਕਾਨੂੰਨੀ ਕਲੋਨੀਆਂ ‘ਤੇ ਪੂਰਨ ਰੋਕ ਲੱਗੇਗੀ ਤੇ ਨਾਲ ਹੀ ਕਿਸਾਨਾਂ ਨੂੰ ਜ਼ਮੀਨਾਂ ਦਾ ਸਿੱਧਾ ਮੁਨਾਫ਼ਾ ਮਿਲੇਗਾ।

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਹ ਨੀਤੀ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਕਰੇਗੀ। ਸਗੋਂ ਇਹ ਉਨ੍ਹਾਂ ਦੀ ਜ਼ਮੀਨ ਦੀ ਰੱਖਿਆ ਅਤੇ ਇਸਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣ ਵੱਲ ਇੱਕ ਠੋਸ ਕਦਮ ਵੀ ਹੈ।ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ‘ਲੈਂਡ ਪੂਲਿੰਗ ਪਾਲਿਸੀ’ ਤਹਿਤ ਕਿਸਾਨਾਂ ਦਾ ਪੂਰਨ ਵਿਕਾਸ ਹੋਵੇਗਾ। ਸੂਬਾ ਸਰਕਾਰ ਵੱਲੋਂ ਇਸ ਨੀਤੀ ਅਧੀਨ ਜ਼ਮੀਨ ਸੰਬੰਧੀ ਸੜਕਾਂ ਤੋਂ ਲੈਕੇ ਸੀਵਰੇਜ ਤੱਕ, ਬਿਜਲੀ ਤੋਂ ਲੈਕੇ ਪਾਣੀ ਦੀ ਸਪਲਾਈ ਤੱਕ, ਸਭ ਕੁਝ ਯਕੀਨੀ ਬਣਾਇਆ ਜਾਵੇਗਾ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਇੱਕ ਵੱਡਾ ਬਦਲਾਅ ਲਿਆਵੇਗੀ। ਪਹਿਲੇ ਪੜਾਅ ਦੌਰਾਨ ਇਸਨੂੰ ਸੂਬੇ ਦੇ 27 ਵੱਡੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਨੀਤੀ ਬਾਰੇ ਜਾਣਕਾਰੀ ਦਿੱਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

by Navjot
November 13, 2026
0

  ਢਾਕਾ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ ਇਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

by Navjot
3 weeks ago
0

  ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ Suo- Moto ਨੋਟਿਸ ਲਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 