Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ
ਚੰਡੀਗੜ੍ਹ 3 ਮਾਰਚ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਕੈਬਿਨੇਟ ਦੀ ਮੀਟਿੰਗ ਪੰਜ ਮਾਰਚ ਦਿਨ ਵੀਰਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਦੁਪਹਿਰ 1:30 ਵਜੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























