PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ; ਲਏ ਜਾ ਸਕਦੇ ਹਨ ਵੱਡੇ ਫੈਸਲੇ

ਚੰਡੀਗੜ੍ਹ, 25ਜੁਲਾਈ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 25ਜੁਲਾਈ ਨੂੰ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਸ ਦੌਰਾਨ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਕਈ ਰਾਜਨੀਤਿਕ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਹਨਾਂ ਦੀ ਰਿਹਾਇਸ਼ ਤੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























