
ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ।

ਇਹ ਮੀਟਿੰਗ ਅੱਜ 28ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਬੁਲਾਈ ਗਈ ਹੈ। ਮੀਟਿੰਗ ਸਵੇਰੇ 11:30 ਵਜੇ ਹੋਵੇਗੀ, ਜਿਸ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























