• Latest
  • Trending
Punjab: ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

1 year ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

4 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

6 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

8 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Thursday, May 7, 2026
No Result
View All Result
23 °c
Chandigarh
29 ° Thu
31 ° Fri
34 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

December 13, 2024
in ਖਬਰਾਂ, ਪੰਜਾਬ
Punjab: ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

Punjab: ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ: ਡਾ.ਬਲਜੀਤ ਕੌਰ

ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ (ਵਿਸ਼ਵ ਵਾਰਤਾ):- ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਅਪੀਲ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜਰੂਰੀ ਹੈ, ਇਸ ਲਈ ਸਾਰਿਆਂ ਦਾ ਅਹਿਮ ਫਰਜ਼ ਹੈ, ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ।

ਉਹਨਾਂ ਪਿੰਡਾਂ ਦੇ ਮੋਹਤਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਰੂਰ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦਾ ਸਾਥ ਬਿਲਕੁਲ ਨਾ ਦਿੱਤਾ ਜਾਵੇ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗ੍ਰਤੀ ਫੈਲਾਈ ਜਾਵੇ।

ਉਹਨਾਂ ਕਿਹਾ ਕਿ ਸਰਕਾਰ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਕਰਵਾਉਣ ਲਈ ਵਚਨਬੱਧ ਹੈ ਅਤੇ ਇਹਨਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆਂ ਛੁਡਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਜ ਵੀ ਸਰਕਾਰ ਵਲੋਂ ਮੁਫਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਤੇ ਵਿਧਾਨ ਸਭਾ ਹਲਕਾ ਮਲੋਟ ਦੇ ਸਮੂਹ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਏ ਅਤੇ ਸਰਕਾਰ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ।

ਡਾ. ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨਸ਼ੇ ਤੋਂ ਬਚ ਸਕੇ।

ਇਸ ਮੌਕੇ ਸ.ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀ, ਸ.ਜਸਨ ਬਰਾੜ ਚੇਅਰਮੈਨ, ਸ.ਮਨਜਿੰਦਰ ਸਿੰਘ ਉੜਾਂਗ,ਡਾ. ਵਿਕਾਸ ਬਾਂਸਲ, ਇਕਬਾਲ ਸਿੰਘ ਡੀ.ਐਸ.ਪੀ, ਜਸਵੰਤ ਸਿੰਘ ਰਾਮ ਨਗਰ ਸਾਓਕੇ, ਗੁਰਪੀਰ ਸਿੰਘ ਸਰਾਂ ਬਲਾਕ ਪ੍ਰਧਾਨ,ਗੁਰਭਗਤ ਸਿੰਘ, ਅਮਰਿੰਦਰ ਸਿੰਘ, ਕੁਲਵਿੰਦਰ ਸਿੰਘ ਬਰਾੜ, ਜਸਮੇਲ ਸਿੰਘ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ,ਪੰਚ ਅਤੇ ਮੋਹਤਵਰ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

Punjab: ਵਿਸਾਖੀ ਮਨਾਉਣ ਲਈ 2,840 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

by Ranjit Singh
4 weeks ago
0

Punjab: ਵਿਸਾਖੀ ਮਨਾਉਣ ਲਈ 2,840 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਅੰਮ੍ਰਿਤਸਰ, 10 ਅਪ੍ਰੈਲ 2026 – ਲਗਭਗ 2,840 ਸਿੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 