• Latest
  • Trending
Punjab: ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰ ਅੱਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲਣ ਦੀ ਰੱਖੀ ਮੰਗ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

21 minutes ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

28 minutes ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

32 minutes ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

52 minutes ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

57 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

1 hour ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

2 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰ ਅੱਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲਣ ਦੀ ਰੱਖੀ ਮੰਗ

May 17, 2025
in ਖਬਰਾਂ, ਪੰਜਾਬ
Punjab: ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰ ਅੱਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲਣ ਦੀ ਰੱਖੀ ਮੰਗ

Punjab : ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰ ਅੱਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲਣ ਦੀ ਰੱਖੀ ਮੰਗ

ਅਜਨਾਲਾ, 17 ਮਈ : ਕੈਬਨਿਟ ਮੰਤਰੀ (Punjab) ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਤਨਾਅ ਕਾਰਨ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿਆ ਜਾਵੇ।

ਉਹਨਾਂ ਨੇ ਕਿਹਾ ਕਿ ਦੁਨੀਆਂ ਭਰ ਦੇ ਨਾਨਕ ਨਾਮ ਲੇਵਾ ਸਿੱਖ ਇਸ ਲਾਂਘੇ ਤੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰ ਮਾਹੌਲ ਵਿੱਚ ਤਲਖੀ ਆਉਣ ਕਾਰਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਸੋ ਹੁਣ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਠੀਕ ਹੋਣ ਮਗਰੋਂ ਇਹ ਲਾਂਘਾ ਤੁਰੰਤ ਖੋਲਿਆ ਜਾਵੇ।

ਉਹਨਾਂ ਨੇ ਇਹ ਵੀ ਕਿਹਾ ਕਿ ਵਾਹਗਾ ਸਰਹੱਦ ਨੂੰ ਵਪਾਰ ਲਈ ਖੋਲਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਪਹਿਲਾਂ ਇਸ ਸਰਹੱਦ ਰਸਤੇ ਦੱਖਣੀ ਏਸ਼ੀਆ ਦੇ ਦੇਸ਼ਾਂ ਨਾਲ ਭਾਰਤ ਦਾ ਵਪਾਰ ਚਲਦਾ ਸੀ ਪਰ ਉਸ ਤੋਂ ਬਾਅਦ ਇਹ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਇਸ ਇਲਾਕੇ ਨੂੰ ਵੱਡੀ ਆਰਥਿਕ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਜੇਕਰ ਵਾਘਾ ਸਰਹੱਦ ਵਪਾਰ ਲਈ ਖੁੱਲਦੀ ਹੈ ਤਾਂ ਇਸ ਦਾ ਕੇਵਲ ਪੰਜਾਬ ਹੀ ਨਹੀਂ ਸਮੁੱਚੇ ਉੱਤਰੀ ਭਾਰਤ ਨੂੰ ਵੱਡਾ ਫਾਇਦਾ ਹੋਵੇਗਾ। ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ ਉੱਤੇ ਨਜ਼ਰਸਾਨੀ ਕਰਦੇ ਹੋਏ ਇਸ ਲਾਂਘੇ ਨੂੰ ਖੋਲਣ ਦੀ ਕੋਸ਼ਿਸ਼ ਕੀਤੀ ਜਾਵੇ, ਤਾਂ ਜੋ ਇਸ ਖਿੱਤੇ ਵਿੱਚ ਮੁੜ ਰੁਜ਼ਗਾਰ ਤੇ ਵਪਾਰ ਦੇ ਮੌਕੇ ਪੈਦਾ ਹੋ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

by Jaspreet Kaur
June 15, 2026
0

UPSC ਪ੍ਰੀਖਿਆ 'ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ - ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
10 hours ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) THOUGHT OF THE DAY : 💫💫ਆਤਮਵਿਸ਼ਵਾਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 