Punjab ਕੈਬਨਿਟ ਮੰਤਰੀ ਖੁੱਡੀਆਂ ਦੇ ਪੁੱਤਰ ਦਾ ਹੋਇਆ ਵਿਆਹ
– CM ਮਾਨ ਸਮੇਤ ਇਨ੍ਹਾਂ ਮੰਤਰੀਆਂ ਨੇ ਕੀਤੀ ਸ਼ਿਰਕਤ
– ਨਵ ਵਿਆਹੇ ਜੋੜੇ ਨੂੰ ਦਿੱਤੀ ਵਧਾਈ
ਚੰਡੀਗੜ੍ਹ : ਪੰਜਾਬ (Punjab) ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੁੱਤਰ ਵਿਆਹ ਦੇ ਬੰਧਨ ‘ਚ ਬੱਝ ਗਿਆ ਹੈ। ਉਨ੍ਹਾਂ ਦੇ ਵਿਆਹ ਸਮਾਗਮ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ ਅਤੇ ਨਵ ਵਿਆਹੇ ਜੋੜੇ ਨੂੰ ਵਧਾਈ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਆਹ ਸਮਾਗਮ ਵਿੱਚ ਪੰਜਾਬੀ ਇੰਡਸਟਰੀ ਨਾਲ ਜੁੜੇ ਵੱਡੇ ਕਲਾਕਾਰਾਂ ਵੀ ਪੁੱਜੇ। ਜਿਸ ਵਿੱਚ ਹਰਭਜਨ ਮਾਨ ਸਮੇਤ ਕਈਆਂ ਦੇ ਨਾਂ ਸ਼ਾਮਲ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/