• Latest
  • Trending
PUNJAB: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

1 year ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

31 minutes ago
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

39 minutes ago
 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

58 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

1 hour ago
Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

2 hours ago
ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

3 hours ago
ਫਿਲਮ ‘Dhamaal 4’ ਦਾ ਨਵਾਂ ਗਾਣਾ ਰਿਲੀਜ਼ ; ‘ਗੁਲਾਬੀ ਸਾੜੀ’ ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

Hindi News
English News
Sunday, June 28, 2026
No Result
View All Result
42 °c
Chandigarh
37 ° Mon
39 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

February 12, 2025
in ਖਬਰਾਂ, ਪੰਜਾਬ
PUNJAB: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

PUNJAB: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ):- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼ ਤੇ ਮਨੁੱਖਤਾ ਦੀ ਆਵਾਜ਼ ਬੁਲੰਦ ਕਰਨ ਵਾਲੇ ਸ਼੍ਰੋਮਣੀ ਭਗਤ ਸਨ, ਪ੍ਰਤੀ ਡੂੰਘੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਗੁਰੂ ਰਵਿਦਾਸ ਦੀਆਂ ਦਇਆ, ਪਿਆਰ ਅਤੇ ਭਾਈਚਾਰੇ ਦੀ ਮਹੱਤਤਾ ‘ਤੇ ਜ਼ੋਰ ਦੇਣ ਵਾਲੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਵੀ ਜੋਰ ਦਿੱਤਾ।

ਕੈਬਿਨਟ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ ਵਿੱਚ ਬਹੁਤ ਮਹੱਤਵ ਰੱਖਦੀਆਂ ਹਨ। ਉਨ੍ਹਾਂ ਦਾ ਏਕਤਾ ਅਤੇ ਸਮਾਨਤਾ ਦਾ ਸੰਦੇਸ਼ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੀਆਂ ਸਾਨੂੰ ਇੱਕ ਨਿਆਂਪੂਰਨ ਅਤੇ ਸਮਾਵੇਸ਼ੀ ਸਮਾਜ ਬਣਾਉਣ ਲਈ ਪ੍ਰੇਰਿਤ ਕਰਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਬਰਾਬਰਤਾ, ​​ਨਿਆਂ ਅਤੇ ਸਮਾਵੇਸ਼ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਮਾਹੌਲ ਸਿਰਜਣ ਲਈ ਸਮਰਪਿਤ ਹੈ ਜਿੱਥੇ ਹਰ ਵਿਅਕਤੀ ਭਾਵੇਂ ਕਿਸੇ ਵੀ ਜਾਤ, ਨਸਲ ਜਾਂ ਪਿਛੋਕੜ ਦਾ ਹੋਵੇ, ਆਪਣੇ ਆਪ ਨੂੰ ਅੱਗੇ ਵਧਾ ਸਕੇ। ਉਨ੍ਹਾਂ ਕਿਹਾ, “ਅਸੀਂ ਨਿਆਂ ਅਤੇ ਦਇਆ ਦੇ ਥੰਮ੍ਹਾਂ ‘ਤੇ ਟਿਕੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਾਂ।”

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
June 28, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

by Navjot
June 28, 2026
0

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ  ਤਿਰੂਵਨੰਤਪੁਰਮ, 28 ਜੂਨ...

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

by Navjot
June 28, 2026
0

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਗੁਰਮੀਤ ਸਿੰਘ ਖੁੱਡੀਆਂ   ਚੰਡੀਗੜ੍ਹ,...

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

by Navjot
June 28, 2026
0

Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ  ਨਵੀਂ ਦਿੱਲੀ, 28 ਜੂਨ (ਵਿਸ਼ਵ ਵਾਰਤਾ)  ਕੇਂਦਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
June 28, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

by Ranjit Singh
4 days ago
0

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼ - ਏਅਰ ਇੰਡੀਆ ਦਾ ਜਹਾਜ਼ ਦਿੱਲੀ ਤੋਂ ਜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 