• Latest
  • Trending
Punjab: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ

Punjab: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ

12 hours ago
Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ, 20 ਦਿਨਾਂ ਤੋਂ ਸਨ ਵੈਂਟੀਲੇਟਰ ‘ਤੇ

Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ, 20 ਦਿਨਾਂ ਤੋਂ ਸਨ ਵੈਂਟੀਲੇਟਰ ‘ਤੇ

9 minutes ago
Hukamnama Sri Darbar Sahib Today – 30 December 2025 | Ang 501 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 December 2025 | Ang 501 I ਅੱਜ ਦਾ ਹੁਕਮਨਾਮਾ

1 hour ago
Punjab: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Punjab: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

12 hours ago
ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ : Dr. Baljit Kaur

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ : Dr. Baljit Kaur

12 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

13 hours ago
ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: Mohinder Bhagat

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: Mohinder Bhagat

13 hours ago
Punjab ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

Punjab ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

13 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

13 hours ago
HEALTH & MEDICINE : ਭਾਰਤ ਨੇ ਅਫਗਾਨਿਸਤਾਨ ਨੂੰ ਆਧੁਨਿਕ ਡਾਕਟਰੀ ਉਪਕਰਣਾਂ ਨਾਲ ਲੈਸ 6 ਐਂਬੂਲੈਂਸਾਂ ਦੀ ਖੇਪ ਸੌਂਪੀ

HEALTH & MEDICINE : ਭਾਰਤ ਨੇ ਅਫਗਾਨਿਸਤਾਨ ਨੂੰ ਆਧੁਨਿਕ ਡਾਕਟਰੀ ਉਪਕਰਣਾਂ ਨਾਲ ਲੈਸ 6 ਐਂਬੂਲੈਂਸਾਂ ਦੀ ਖੇਪ ਸੌਂਪੀ

13 hours ago
‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, Punjab Police ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, Punjab Police ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

13 hours ago
Punjab ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

Punjab ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

13 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

13 hours ago
Hindi News
English News
Tuesday, December 30, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Punjab: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ

ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

December 29, 2025
in ਖਬਰਾਂ, ਪੰਜਾਬ

ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਅੱਜ ਦੇ ਵਰਤਮਾਨ ਯੁੱਗ ਵਿੱਚ ਵੀ ਸਾਰਥਕ ਹਨ ਅਤੇ ਲੋਕਾਂ ਲਈ ਰਾਹ ਦਸੇਰਾ ਹਨ-ਕੈਬਨਿਟ ਮੰਤਰੀ ਅਮਨ ਅਰੋੜਾ

ਅਪੋਸਟੋਲ ਡਾ. ਅੰਕੁਰ ਯੂਸਫ ਨਰੂਲਾ ਵਲੋਂ ਸਮੁੱਚੀ ਲੋਕਾਈ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ

ਚੰਡੀਗੜ੍ਹ/ ਗੁਰਦਾਸਪੁਰ, 29 ਦਸੰਬਰ (ਵਿਸ਼ਵ ਵਾਰਤਾ):- Punjab Government ਵਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਕ੍ਰਿਸਮਿਸ ਦੇ ਸ਼ੁੱਭ ਦਿਹਾੜੇ ’ਤੇ ਸਟੇਟ ਪੱਧਰ ‘ਤੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਇਸਾਈ ਭਾਈਚਾਰੇ ਨਾਲ ਇਸ ਪਵਿੱਤਰ ਦਿਹਾੜੇ ਦੀ ਖੁਸ਼ੀ ਸਾਂਝੀ ਕਰਦਿਆਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੁੱਚੇ ਸੂਬਾ ਵਾਸੀਆਂ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਅਪੋਸਟੋਲ ਡਾ. ਅੰਕੁਰ ਯੂਸਫ਼ ਨਰੂਲਾ ਵਲੋਂ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ ਤੇ ਸਮੁੱਚੀ ਸੰਗਤ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੀ ਮਾਨਵਤਾ ਨੂੰ ਜਿੰਦਗੀ ਵਿੱਚ ਜਿੰਨੀਆਂ ਵੀ ਔਕੜਾਂ ਆ ਜਾਣ ਬਾਵਜੂਦ ਸੱਚ ਉੱਤੇ ਪੂਰੀ ਦ੍ਰਿੜਤਾ ਤੇ ਲਗਨ ਨਾਲ ਚੱਲਣ ਦਾ ਰਾਹ ਦਿਖਾਇਆ ਹੈ।

ਉਨ੍ਹਾਂ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਦਇਆ ਅਤੇ ਦੂਜਿਆਂ ਨੂੰ ਮੁਆਫ਼ ਕਰਨ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਕੁੱਲ ਲੋਕਾਈ ਨੂੰ ਦਿੱਤਾ ਸ਼ਾਂਤੀ ਅਤੇ ਮਾਨਵਤਾ ਦਾ ਸੰਦੇਸ਼ ਸਾਰਿਆਂ ਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਅਤੇ ਸੇਵਾ ਲਈ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਦਾ ਰਹੇਗਾ।

ਇਸ ਮੌਕੇ ਉਨ੍ਹਾਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਕੈਬਨਿਟ ਮੰਤਰੀ ਅਤੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਆਪਸੀ ਪਿਆਰ, ਸਾਂਝੀਵਾਲਤਾ ਅਤੇ ਭਾਈਚਾਰਕ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿ ਪੰਜਾਬ ਸਰਕਾਰ ਵਲੋਂ ਮਸੀਹ ਭਾਈਚਾਰੇ ਦੀ ਮੰਗ ਪੂਰੀ ਕਰਦਿਆਂ ਪਰਮੇਸ਼ੁਰ ਦੀ ਕਿਰਪਾ ਨਾਲ ਅੱਜ ਗੁਰਦਾਸਪੁਰ ਵਿੱਚ ਸਟੇਟ ਪੱਧਰ ‘ਤੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ ਅਤੇ ਅਗਲੇ ਸਾਲ ਨੀ ਪੰਜਾਬ ਸਰਕਾਰ ਵਲੋਂ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਸਗੋਂ ਮਨੁੱਖਤਾ ਦੀ ਸੇਵਾ ਭਾਵਨਾ ਪ੍ਰਤੀ ਸਮਾਜ ਨੂੰ ਪ੍ਰੇਰਿਤ ਵੀ ਕਰਦੇ ਹਨ।ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਅੱਜ ਦੇ ਵਰਤਮਾਨ ਯੁੱਗ ਵਿੱਚ ਵੀ ਸਾਰਥਕ ਹਨ ਅਤੇ ਲੋਕਾਂ ਲਈ ਰਾਹ ਦਸੇਰਾ ਹਨ।

ਉਨ੍ਹਾਂ ਕਿਹਾ ਕਿ ਉਹਨਾਂ ਨੂੰ ਅੱਜ ਇਸ ਪਵਿੱਤਰ ਦਿਹਾੜੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪ੍ਰਭੂ ਯਿਸੂ ਮਸੀਹ ਵਲੋਂ ਦਰਸਾਏ ਮਾਰਗ ਨੂੰ ਅਪਣਾਉਂਦਿਆਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਹੋਰ ਵੱਧ ਚੜ੍ਹ ਕੇ ਅੱਗੇ ਆਉਣ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਵਿੱਤਰ ਦਿਹਾੜਾ ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਵਿਖੇ ਰਾਜ ਪੱਧਰ ਤੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ। ਉਨ੍ਹਾਂ ਸਮੂਹ ਇਸਾਈ ਭਾਈਚਾਰੇ ਨੂੰ
ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਪੂਰਾ ਸਤਿਕਾਰ ਕਰਦੀ ਹੈ, ਜਿਸਦੇ ਚੱਲਦਿਆਂ ਅੱਜ ਇਹ ਪਾਵਨ ਤਿਉਹਾਰ ਮਨਾਇਆ ਗਿਆ ਹੈ।

ਇਸ ਮੌਕੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ੮ਰਮ ਦਾ ਪੂਰਾ ਸਤਿਕਾਰ ਕਰਦੀ ਹੈ, ਜਿਸ ਦੇ ਚੱਲਦਿਆਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਵਿਸ਼ੇਸ਼ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਜਤਿੰਦਰ ਮਸੀਹ ਗੌਰਵ, ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਡੈਨੀਅਲ ਭੱਟੀ, ਚੇਅਰਮੈਨ ਕ੍ਰਿਸਚੀਅਨ ਵੈਲਫੇਅਰ ਬੋਰਡ ਪੰਜਾਬ ਵਲੋਂ ਵੀ ਅੱਜ ਦੇ ਇਸ ਪਵਿੱਤਰ ਕ੍ਰਿਸਮਿਸ ਸਮਾਗਮ ਲਈ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਅਪੋਸਟੋਲ ਡਾ. ਅੰਕੁਰ ਯੂਸੁਫ਼ ਨਰੂਲਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਮਸੀਹ ਭਾਈਚਾਰੇ ਨਾਲ ਸਬੰਧਤ ਵੱਖ ਵੱਖ ਮੰਗਾਂ ਵੀ ਰੱਖੀਆਂ, ਜਿਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵਲੋਂ ਕੀਤਾ ਗਿਆ।

ਇਸ ਮੌਕੇ ਜੋਬਨ ਰੰਧਾਵਾ, ਚੇਅਰਮੈਨ ਜਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਅਤੇ ਜਿਲ੍ਹਾ ਪ੍ਰਧਾਨ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ।

ਇਸ ਮੌਕੇ ਗੁਰਦਾਸਪੁਰ, ਬਟਾਲਾ, ਡੇਰਾ ਬਾਬਾ ਨਾਨਕ, ਧਾਰੀਵਾਲ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਮਸੀਹ ਚੌਂਕ ਬਣਾਉਣ ਦਾ ਐਲਾਨ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਅਪੋਸਟੋਲ ਡਾ. ਅੰਕੁਰ ਯੂਸਫ ਯੂਸੁਫ਼ ਨਰੂਲਾ ਵਲੋਂ ਆਪਣੇ ਪ੍ਰਵਚਨਾਂ ਰਾਹੀਂ ਸਾਰਿਆਂ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਤੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੀ ਕਾਇਨਾਤ ਨੂੰ ਅਮਨ-ਸਾਂਤੀ ਅਤੇ ਪਿਆਰ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਵੱਡੇ ਦਿਨ ਦੀ ਖੁਸ਼ੀ ਵਿੱਚ ਕੇਕ ਵੀ ਕੱਟਿਆ ਤੇ ਵੱਖ ਵੱਖ ਸਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ,ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ , ਪਾਸਟਰ ਹਰਪ੍ਰੀਤ ਦਿਓਲ,ਪਾਸਟਰ ਸੋਨੀਆ ਯੂਸਫ ਨਰੂਲਾ, ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਨ ਸਿੰਘ ਢਿੱਲੋਂ, ਐਸ.ਪੀ (ਡੀ) ਦਵਿੰਦਰ ਚੌਧਰੀ, ਜੀਵਨ ਨਰੂਲਾ, ਪਾਸਟਰ ਪੰਕਜ ਰੰਧਾਵਾ, ਲੋਕਸ ਮਸੀਹ, ਪਾਸਟਰ ਅੰਮਿ੍ਤ ਰੰਧਾਵਾ, ਪਾਸਟਰ ਸੁਖਪਾਲ ਸਿੰਘ, ਬਿਸ਼ਪ ਦਰਬਾਰਾ ਸਿੰਘ, ਬੰਟੀ ਅਜਨਾਲਾ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਕਾਦੀਆਂ,ਸਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ, ਬਲਬੀਰ ਸਿੰਘ ਪਨੂੰ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ, ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਚੇਅਰਮੈਨ ਰਾਜੀਵ ਸ਼ਰਮਾ, ਸੀਨੀਅਰ ਆਗੂ ਨੀਰਜ ਸਲਹੋਤਰਾ, ਟਰੱਸਟੀ ਸੰਨੀ ਮਸੀਹ, ਟਰੱਸਟੀ ਜਗਜੀਤ ਸਿੰਘ ਪਿੰਟਾ, ਦੀਪਕ ਮਸੀਹ, ਸਤਿਕਾਰਤ ਸਾਰੇ ਮਿਸ਼ਨਾਂ ਦੇ ਪ੍ਰਤੀਨਿਧ, ਸਤਿਕਾਰਤ ਪਾਸਟਰ ਅਤੇ ਬਿਸ਼ਪ ਸਾਹਿਬਾਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

———-

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ, 20 ਦਿਨਾਂ ਤੋਂ ਸਨ ਵੈਂਟੀਲੇਟਰ ‘ਤੇ

Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ, 20 ਦਿਨਾਂ ਤੋਂ ਸਨ ਵੈਂਟੀਲੇਟਰ ‘ਤੇ

by Ranjit Singh
December 30, 2025
0

Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ, 20 ਦਿਨਾਂ ਤੋਂ ਸਨ ਵੈਂਟੀਲੇਟਰ 'ਤੇ ਨਵੀਂ ਦਿੱਲੀ, 30 ਦਸੰਬਰ 2025...

Punjab: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Punjab: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

by Ankit
December 29, 2025
0

Punjab: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ...

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ : Dr. Baljit Kaur

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ : Dr. Baljit Kaur

by Ankit
December 29, 2025
0

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ : Dr. Baljit Kaur ਸਰਕਾਰ ਵੱਲੋਂ ਦੂਜਾ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

by Ankit
December 29, 2025
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 30 December 2025 | Ang 501 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 30 December 2025 | Ang 501 I ਅੱਜ ਦਾ ਹੁਕਮਨਾਮਾ

December 30, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ, 20 ਦਿਨਾਂ ਤੋਂ ਸਨ ਵੈਂਟੀਲੇਟਰ ‘ਤੇ

Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ, 20 ਦਿਨਾਂ ਤੋਂ ਸਨ ਵੈਂਟੀਲੇਟਰ ‘ਤੇ

by Ranjit Singh
December 30, 2025
0

Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ, 20 ਦਿਨਾਂ ਤੋਂ ਸਨ ਵੈਂਟੀਲੇਟਰ 'ਤੇ ਨਵੀਂ ਦਿੱਲੀ, 30 ਦਸੰਬਰ 2025...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 