• Latest
  • Trending
Punjab cabinet minister ਮੁੰਡੀਆਂ ਭਲਕੇ ਲੁਧਿਆਣਾ ਵਿਖੇ 6306 ਪੰਚਾਇਤ ਮੈਂਬਰਾਂ ਨੂੰ ਚੁੱਕਾਉਣਗੇ ਅਹੁਦੇ ਦੀ ਸਹੁੰ

Punjab cabinet minister ਮੁੰਡੀਆਂ ਭਲਕੇ ਲੁਧਿਆਣਾ ਵਿਖੇ 6306 ਪੰਚਾਇਤ ਮੈਂਬਰਾਂ ਨੂੰ ਚੁੱਕਾਉਣਗੇ ਅਹੁਦੇ ਦੀ ਸਹੁੰ

2 years ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

33 minutes ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

2 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

2 hours ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

3 hours ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

3 hours ago
Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

5 hours ago
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

5 hours ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

5 hours ago
Hindi News
English News
Monday, September 28, 2026
No Result
View All Result
26 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab cabinet minister ਮੁੰਡੀਆਂ ਭਲਕੇ ਲੁਧਿਆਣਾ ਵਿਖੇ 6306 ਪੰਚਾਇਤ ਮੈਂਬਰਾਂ ਨੂੰ ਚੁੱਕਾਉਣਗੇ ਅਹੁਦੇ ਦੀ ਸਹੁੰ

November 18, 2024
in ਪੰਜਾਬ
Punjab cabinet minister ਮੁੰਡੀਆਂ ਭਲਕੇ ਲੁਧਿਆਣਾ ਵਿਖੇ 6306 ਪੰਚਾਇਤ ਮੈਂਬਰਾਂ ਨੂੰ ਚੁੱਕਾਉਣਗੇ ਅਹੁਦੇ ਦੀ ਸਹੁੰ

Punjab cabinet minister ਮੁੰਡੀਆਂ ਭਲਕੇ ਲੁਧਿਆਣਾ ਵਿਖੇ 6306 ਪੰਚਾਇਤ ਮੈਂਬਰਾਂ ਨੂੰ ਚੁੱਕਾਉਣਗੇ ਅਹੁਦੇ ਦੀ ਸਹੁੰ

ਲੁਧਿਆਣਾ, 18 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ 19 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਦਾ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਧਨਾਨਸੂ ਵਿਖੇ ਸੋਮਵਾਰ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Punjab cabinet minister ) ਮੰਗਲਵਾਰ ਨੂੰ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁੱਕਾਉਣਗੇ।
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਲੁਧਿਆਣਾ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਜ਼ਿਲ੍ਹਾ ਦੀਆਂ ਨਵੀਆਂ ਚੁਣੀਆਂ 941 ਗਰਾਮ ਪੰਚਾਇਤਾਂ ਦੇ 6306 ਪੰਚਾਇਤ ਮੈਂਬਰਾਂ (ਪੰਚਾਂ) ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅਹੁਦੇ ਦੀ ਸਹੁੰ ਚੁੱਕਾਉਣਗੇ।
ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABPunjab Cabinet Ministerpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

by Navjot
September 28, 2026
0

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ 'ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ ਚੰਡੀਗੜ੍ਹ, 28 ਸਤੰਬਰ (ਵਿਸ਼ਵ...

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

by Navjot
September 28, 2026
0

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਕੀਤੀ ਭੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

by Jaspreet Kaur
September 28, 2026
0

ਦਿੱਲੀ 'ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ ਨਵੀ ਦਿੱਲੀ, 28 ਸਤੰਬਰ (ਵਿਸ਼ਵ ਵਾਰਤਾ) : ਦਿੱਲੀ 'ਚ ਸਰਦੀਆਂ...

Most Popular

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

by Navjot
3 weeks ago
0

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ ਕਾਠਮੰਡੂ, 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 