• Latest
  • Trending
Punjab Cabinet Minister ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

Punjab Cabinet Minister ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

2 years ago
International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

10 minutes ago
Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

45 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

2 hours ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

2 hours ago
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

3 hours ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

3 hours ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

3 hours ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

4 hours ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

5 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Sunday, September 27, 2026
No Result
View All Result
28 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Cabinet Minister ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

November 13, 2024
in ਪੰਜਾਬ
Punjab Cabinet Minister ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

Punjab Cabinet Minister ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ 13 ਨਵੰਬਰ – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Punjab Cabinet Minister) ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਜਿਨਾਂ ਵਿੱਚ ਡੀਡੀਪੀਓ , ਬੀਡੀਪੀਓ ਅਤੇ ਐਕਸੀਅਨ ਪੰਚਾਇਤੀ ਰਾਜ ਸ਼ਾਮਿਲ ਸਨ, ਨਾਲ ਮੀਟਿੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਤੁਹਾਡੇ ਕਰਮਚਾਰੀ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰਕੇ ਪਿੰਡਾਂ ਦਾ ਕੰਮ ਕਰਵਾਉਣ।
ਉਹਨਾਂ ਕਿਹਾ ਕਿ ਕਿਸੇ ਵੀ ਪਿੰਡ ਵਿੱਚ ਕੰਮ ਕਰਵਾਉਣ ਮੌਕੇ ਕਿਸੇ ਪਾਰਟੀ ਦਾ ਪੱਖਪਾਤ ਨਹੀਂ ਕੀਤਾ ਜਾਣਾ ਚਾਹੀਦਾ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦਾ ਚੌਮੁਖੀ ਵਿਕਾਸ ਕਰਨ ਲਈ ਕੰਮ ਕਰ ਰਹੀ ਹੈ ਅਤੇ ਪਿੰਡ ਇਸ ਦੀ ਬੁਨਿਆਦ ਹਨ। ਉਹਨਾਂ ਕਿਹਾ ਕਿ ਹਰੇਕ ਪਿੰਡ ਦੀ ਵੱਖਰੀ ਲੋੜ ਹੈ ਤੇ ਉਸ ਲੋੜ ਨੂੰ ਸਮਝਦੇ ਹੋਏ ਹੀ ਕੰਮਾਂ ਦੀ ਤਰਤੀਬ ਤਿਆਰ ਕੀਤੀ ਜਾਵੇ ਅਤੇ ਉਸ ਅਨੁਸਾਰ ਵਧੀਆ ਗੁਣਵੱਤਾ ਨਾਲ ਕੰਮ ਕਰਵਾਏ ਜਾਣ ‌।
ਉਨਾਂ ਇਸ ਮੌਕੇ ਕਸਬਾ ਰਮਦਾਸ ਵਿੱਚ ਬਿਜਲੀ ਲਾਈਨਾਂ ਵਿੱਚ ਸੁਧਾਰ ਨੂੰ ਲੈ ਕੇ ਵੀ ਵਿਚਾਰਾਂ ਕੀਤੀਆਂ ਅਤੇ ਅਧਿਕਾਰੀਆਂ ਨੂੰ ਪੁਰਾਣੀਆਂ ਲਾਈਨਾਂ ਬਦਲਣ ਅਤੇ ਨੀਵੀਆਂ ਹੋ ਚੁੱਕੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨ ਦੀ ਹਦਾਇਤ ਕੀਤੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੇਰਾ ਸੁਪਨਾ ਅਜਨਾਲਾ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣਾ ਹੈ ਅਤੇ ਮੈਂ ਇਸ ਲਈ ਦਿਨ ਰਾਤ ਕੰਮ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਵੀ ਹਰੇਕ ਤਰ੍ਹਾਂ ਦਾ ਸਾਥ ਅਜਨਾਲਾ ਹਲਕੇ ਲਈ ਮਿਲਿਆ ਹੈ ਅਤੇ ਹੁਣ ਕੰਮ ਕਰਵਾਉਣ ਲਈ ਇੱਕ ਟੀਮ ਵਜੋਂ ਤੁਹਾਡੇ ਸਾਰਿਆਂ ਦੇ ਸਾਥੀ ਲੋੜ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiKULDEEP SINGH DHALIWALLatest News In PunjabiPunjab Cabinet Ministerpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

by Ranjit Singh
September 27, 2026
0

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

by Ranjit Singh
September 27, 2026
0

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ ਫਗਵਾੜਾ, 27 ਸਤੰਬਰ (ਵਿਸ਼ਵ ਵਾਰਤਾ):...

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

by Ranjit Singh
September 27, 2026
0

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ ! ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਥਾਣਾ ਕੋਟ ਈਸੇ ਖਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

by Ranjit Singh
September 27, 2026
0

International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ ਨਵੀਂ ਦਿੱਲੀ, 27 ਸਤੰਬਰ (ਵਿਸ਼ਵ ਵਾਰਤਾ) – ਰੂਸ...

Most Popular

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

by Ranjit Singh
1 week ago
0

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ: CM ਮਾਨ - *ਦਲਿਤ ਔਰਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 