
ਚੰਡੀਗੜ੍ਹ, 15ਮਈ(ਵਿਸ਼ਵ ਵਾਰਤਾ) PUNJAB : ਕੈਬਨਿਟ ਸਬ ਕਮੇਟੀ ਦੀ ਅੱਜ 15 ਮਈ ਨੂੰ ਮੁਲਾਜ਼ਮ ਜਥੇਬੰਦੀਆਂ ਤੇ ਹੋਰਨਾਂ ਯੂਨੀਅਨਾਂ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।

ਹੁਣ ਇਹ ਮੀਟਿੰਗਾਂ 26 ਮਈ ਨੂੰ ਹੋਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























