ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ 22 ਜੂਨ (ਸੋਮਵਾਰ) ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ।























