
ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ)Punjab : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ।

ਇਹ ਮੀਟਿੰਗ ਅੱਜ 30 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























