• Latest
  • Trending
PUNJAB : ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

2 years ago
Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

5 minutes ago
Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

12 minutes ago
National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

28 minutes ago
Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

2 hours ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

11 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

14 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

15 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

Hindi News
English News
Thursday, October 1, 2026
No Result
View All Result
24 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

 ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ

December 4, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

PUNJAB : ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

 ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ

ਚੰਡੀਗੜ੍ਹ, 4 ਦਸੰਬਰ(ਵਿਸ਼ਵ ਵਾਰਤਾ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।

PUNJAB : ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ, ਜਿਸ ਕਾਰਨ ਗੋਲੀ ਬਾਦਲ ਨੂੰ ਲੱਗਣ ਤੋਂ ਰੋਕੀ ਗਈ।

ਸਾਬਕਾ ਮੁੱਖ ਮੰਤਰੀ ਨੇ ਕਿਹਾ, ਬਾਦਲ ਨੇ ਅਕਾਲ ਤਖਤ ਤੋਂ ਭੁੱਲਾਂ ਬਖਸ਼ਹਾਇਆਂ ਸਨ ਅਤੇ ਉਸ ਨੂੰ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ‘ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਇਹ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabiformer Punjab Chief Minister Capt Amarinder SinghLatest News In PunjabiPUNJABpunjab newsPunjab news in PunjabSenior Bharatiya Janata Party leaderSUKHBIR SINGH BADALtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

by Ranjit Singh
October 1, 2026
0

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ - ਭਾਈ ਰਾਜੋਆਣਾ...

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

by Ranjit Singh
October 1, 2026
0

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ 'ਤੇ ਖੁੱਲ੍ਹਣਗੇ ਸਕੂਲ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ):...

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

by Ranjit Singh
October 1, 2026
0

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਹਰ ਮਹੀਨੇ ਦੀ ਪਹਿਲੀ...

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

by Ankit
October 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 01-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

by Ranjit Singh
October 1, 2026
0

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ - ਭਾਈ ਰਾਜੋਆਣਾ...

Most Popular

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
3 weeks ago
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)  ਅੱਜ, 11 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 