PUNJAB : ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ) PUNJAB :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਇਸ ਮੁਲਾਕਾਤ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕਰਦਿਆਂ ਨਾਇਬ ਸਿੰਘ ਸੈਣੀ ਦਾ ਉਹਨਾਂ ਦੇ ਸਵਾਗਤ ਅਤੇ ਮਹਿਮਾਨ ਨਿਵਾਜ਼ੀ ਲਈ ਧੰਨਵਾਦ ਕੀਤਾ।
https://x.com/capt_amarinder/status/1888163831547117736
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/