PUNJAB : ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ) ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਮਹੀਨਿਆਂ ਬਾਅਦ ਮੁੜ ਸਿਆਸਤ ਵਿੱਚ ਸਰਗਰਮ ਹੋ ਗਏ ਹਨ।
ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਦਿੱਲੀ ਵਿੱਚ ਹੋਈ। ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
https://x.com/capt_amarinder/status/1875954866348241237?t=cKZAVAHID-EWkfyrUfH_4A&s=08
ਉਨ੍ਹਾਂ ਲਿਖਿਆ ਹੈ ਕਿ ਉਹ ਗ੍ਰਹਿ ਮੰਤਰੀ ਨੂੰ ਮਿਲੇ ਹਨ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ।
https://www.instagram.com/p/DEc7tgpBCRi/?utm_source=ig_web_copy_link
https://www.facebook.com/share/p/19fKBYyfWN/?mibextid=wwXIfr
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/