• Latest
  • Trending
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

1 month ago
ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 3 ਨਾਈਜੀਰੀਅਨਾਂ ਸਮੇਤ 4 ਗ੍ਰਿਫ਼ਤਾਰ

6 minutes ago
‘Tobacco-free youth campaign 4.0’ ਦੀ ਸ਼ੁਰੂਆਤ; ਮੰਤਰੀ ਨੇ ਦੇਸ਼-ਵਿਆਪੀ ਅੰਦੋਲਨ ਚਲਾਉਣ ਦਾ ਦਿੱਤਾ ਸੱਦਾ

52 minutes ago
ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ

54 minutes ago
ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

55 minutes ago
ਪੁਲਿਸ ਨੇ ਬੈਂਕ ਖਾਤਾ ਧਾਰਕਾਂ ਵਜੋਂ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; ਦੋ ਗ੍ਰਿਫ਼ਤਾਰ, 2.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ

57 minutes ago
ਮੇਲੇ ਦੌਰਾਨ ਖਾਣਾ ਖਾਣ ਤੋਂ ਬਾਅਦ ਕਈਆਂ ਦੀ ਵਿਗੜੀ ਸਿਹਤ ; 17 ਲੋਕ ਹਸਪਤਾਲ ‘ਚ ਦਾਖਲ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪਿਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ

2 hours ago
National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

3 hours ago
Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

4 hours ago
Hindi News
English News
Thursday, October 29, 2026
No Result
View All Result
25 °c
Chandigarh
21 ° Fri
23 ° Sat
24 ° Sun
24 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

September 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): ਤਿੰਨ ਸਾਲ ਦੇ ਵਕਫ਼ੇ ਮਗਰੋਂ ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਹਵਾਈ ਸੇਵਾ ਮੁੜ ਸ਼ੁਰੂ ਹੋਣ ਜਾ ਰਹੀ ਹੈ। ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇਹ ਉਡਾਣ 26 ਅਕਤੂਬਰ ਤੋਂ ਸ਼ੁਰੂ ਹੋਵੇਗੀ। ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਇਸ ਸੇਵਾ ਦੀ ਬਹਾਲੀ ਨਾਲ ਟਰਾਈਸਿਟੀ ਵਾਸੀਆਂ ਨੂੰ ਯੂਏਈ ਜਾਣ ਲਈ ਇੱਕ ਹੋਰ ਸਿੱਧਾ ਹਵਾਈ ਰੂਟ ਮਿਲੇਗਾ।

ਇਹ ਨਾਨ-ਸਟਾਪ ਉਡਾਣ ਹਫ਼ਤੇ ਵਿੱਚ ਚਾਰ ਦਿਨ—ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨਿਚਰਵਾਰ—ਚੱਲੇਗੀ। ਚੰਡੀਗੜ੍ਹ ਤੋਂ ਉਡਾਣ ਦੁਪਹਿਰ 1:50 ਵਜੇ ਰਵਾਨਾ ਹੋ ਕੇ ਸ਼ਾਮ 4:50 ਵਜੇ ਸ਼ਾਰਜਾਹ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਾਰਜਾਹ ਤੋਂ ਸ਼ਾਮ 5:50 ਵਜੇ ਚੱਲੇਗੀ ਅਤੇ ਰਾਤ 11:05 ਵਜੇ ਚੰਡੀਗੜ੍ਹ ਪਹੁੰਚੇਗੀ। ਚੰਡੀਗੜ੍ਹ ਤੋਂ ਸ਼ਾਰਜਾਹ ਜਾਣ ਲਈ ਟਿਕਟ ਦਾ ਕਿਰਾਇਆ ਲਗਭਗ 18 ਹਜ਼ਾਰ ਰੁਪਏ ਦੱਸਿਆ ਜਾ ਰਿਹਾ ਹੈ, ਜਦਕਿ ਵਾਪਸੀ ਦੀ ਟਿਕਟ ਇਸ ਨਾਲੋਂ ਮਹਿੰਗੀ ਹੋਵੇਗੀ। ਉਡਾਣ ਦਾ ਸੰਚਾਲਨ ਏਅਰ ਇੰਡੀਆ ਐਕਸਪ੍ਰੈਸ ਵੱਲੋਂ ਕੀਤਾ ਜਾਵੇਗਾ।

ਇਸ ਰੂਟ ’ਤੇ ਪਹਿਲਾਂ ਚੱਲ ਰਹੀ ਹਵਾਈ ਸੇਵਾ 27 ਅਕਤੂਬਰ 2023 ਨੂੰ ਬੰਦ ਹੋ ਗਈ ਸੀ। ਉਸ ਸਮੇਂ ਹਫ਼ਤੇ ਵਿੱਚ ਤਿੰਨ ਦਿਨ ਚੱਲਣ ਵਾਲੀ ਇਸ ਉਡਾਣ ਵਿੱਚ 180-180 ਸੀਟਾਂ ਵਾਲੇ ਜਹਾਜ਼ ਵਰਤੇ ਜਾਂਦੇ ਸਨ। ਸੇਵਾ ਬੰਦ ਹੋਣ ਤੋਂ ਬਾਅਦ ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਦੀ ਮੰਗ ਲਗਾਤਾਰ ਉਠਦੀ ਰਹੀ।

ਸ਼ਾਰਜਾਹ ਸੇਵਾ ਮੁੜ ਸ਼ੁਰੂ ਹੋਣ ਨਾਲ ਚੰਡੀਗੜ੍ਹ ਹਵਾਈ ਅੱਡੇ ਤੋਂ ਹੁਣ ਤਿੰਨ ਅੰਤਰਰਾਸ਼ਟਰੀ ਰੂਟ ਹੋ ਜਾਣਗੇ। ਇਨ੍ਹਾਂ ਵਿੱਚ ਦੁਬਈ ਅਤੇ ਅਬੂ ਧਾਬੀ ਲਈ ਇੰਡੀਗੋ ਦੀਆਂ ਉਡਾਣਾਂ ਤੋਂ ਇਲਾਵਾ ਸ਼ਾਰਜਾਹ ਲਈ ਏਅਰ ਇੰਡੀਆ ਐਕਸਪ੍ਰੈਸ ਦੀ ਸੇਵਾ ਸ਼ਾਮਲ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 3 ਨਾਈਜੀਰੀਅਨਾਂ ਸਮੇਤ 4 ਗ੍ਰਿਫ਼ਤਾਰ

ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 3 ਨਾਈਜੀਰੀਅਨਾਂ ਸਮੇਤ 4 ਗ੍ਰਿਫ਼ਤਾਰ

by Navjot
October 29, 2026
0

ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ NCR ਖੇਤਰ ਵਿੱਚ ਕੋਕੀਨ ਅਤੇ MDMA (ਨਸ਼ੀਲੇ...

‘Tobacco-free youth campaign 4.0’ ਦੀ ਸ਼ੁਰੂਆਤ; ਮੰਤਰੀ ਨੇ ਦੇਸ਼-ਵਿਆਪੀ ਅੰਦੋਲਨ ਚਲਾਉਣ ਦਾ ਦਿੱਤਾ ਸੱਦਾ

‘Tobacco-free youth campaign 4.0’ ਦੀ ਸ਼ੁਰੂਆਤ; ਮੰਤਰੀ ਨੇ ਦੇਸ਼-ਵਿਆਪੀ ਅੰਦੋਲਨ ਚਲਾਉਣ ਦਾ ਦਿੱਤਾ ਸੱਦਾ

by Navjot
October 29, 2026
0

ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) ਆਯੁਸ਼ (AYUSH) ਮੰਤਰਾਲੇ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਪ੍ਰਤਾਪਰਾਓ...

ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ

ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ

by Navjot
October 29, 2026
0

  ਗਾਂਧੀਨਗਰ, 29 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਪੁਲਿਸ ਦੀ 'ਐਂਟੀ-ਨਾਰਕੋਟਿਕਸ ਟਾਸਕ ਫੋਰਸ' (ANTF) ਨੇ ਇੱਕ ਹਫ਼ਤੇ ਦੌਰਾਨ ਪੂਰੇ ਰਾਜ...

ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

by Navjot
October 29, 2026
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ 54ਵੀਂ 'ਪ੍ਰਗਤੀ' (PRAGATI) ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 3 ਨਾਈਜੀਰੀਅਨਾਂ ਸਮੇਤ 4 ਗ੍ਰਿਫ਼ਤਾਰ

ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 3 ਨਾਈਜੀਰੀਅਨਾਂ ਸਮੇਤ 4 ਗ੍ਰਿਫ਼ਤਾਰ

by Navjot
October 29, 2026
0

ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ NCR ਖੇਤਰ ਵਿੱਚ ਕੋਕੀਨ ਅਤੇ MDMA (ਨਸ਼ੀਲੇ...

Most Popular

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 07-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 