• Latest
  • Trending
Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

1 hour ago
CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

39 minutes ago
PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

49 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

3 hours ago
ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

5 hours ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, October 12, 2026
No Result
View All Result
25 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

October 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਬੀਤੇ ਦਿਨ ਪਏ ਮੀਂਹ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.8°C ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਹੁਣ ਇਹ ਆਮ ਨਾਲੋਂ 8.6°C ਘੱਟ ਹੈ। ਤਾਪਮਾਨ ਘਟਣ ਨਾਲ ਲੋਕਾਂ ਨੂੰ ਠੰਢ ਮਹਿਸੂਸ ਹੋਈ। ਮੌਸਮ ਵਿਭਾਗ ਅਨੁਸਾਰ, 12 ਤੋਂ 15 ਅਕਤੂਬਰ ਤੱਕ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਹਾਲਾਤਾਂ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਅੱਜ ਕੁਝ ਖੇਤਰਾਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Tags: ChandigarhLatestNewsInPunjabiMANSAMansanewsPUNJABpunjabnewsPunjabnewsinPunjabiRain WarningtopheadlinesinPunjabiWeather Alert
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

by Navjot
October 12, 2026
0

CJI ਸੂਰਿਆ ਕਾਂਤ ਨੇ 'ਇੰਡੀਆ' ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ      ਨਵੀਂ ਦਿੱਲੀ, 12 ਅਕਤੂਬਰ...

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

by Navjot
October 12, 2026
0

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

by Navjot
October 12, 2026
0

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

by Navjot
October 12, 2026
0

CJI ਸੂਰਿਆ ਕਾਂਤ ਨੇ 'ਇੰਡੀਆ' ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ      ਨਵੀਂ ਦਿੱਲੀ, 12 ਅਕਤੂਬਰ...

Most Popular

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

by Ranjit Singh
2 weeks ago
0

National: PM ਮੋਦੀ ਦੀ ਪ੍ਰਧਾਨਗੀ 'ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ - ਰਬੀ ਫਸਲਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 