• Latest
  • Trending
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

1 hour ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

6 minutes ago
Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

36 minutes ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

1 hour ago
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

2 hours ago
National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

2 hours ago
NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

3 hours ago
Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

3 hours ago
Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Sunday, June 21, 2026
No Result
View All Result
36 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

June 21, 2026
in ਖਬਰਾਂ, ਪੰਜਾਬ
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Rajya Sabha Election

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

– ਰਾਹੁਲ ਗਾਂਧੀ ਨੇ ਵਿਦੇਸ਼ ਜਾਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵੱਡੇ ਲੀਡਰਾਂ ਦੀ ਬੁਲਾਈ ਮੀਟਿੰਗ

ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ਨੂੰ ਲੈ ਕੇ ਅੱਜ ਵੱਡਾ ਫੈਸਲਾ ਹੋਣ ਦੀ ਸੰਭਾਵਨਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵਿਦੇਸ਼ ਦੌਰੇ ‘ਤੇ ਜਾਣ ਤੋਂ ਪਹਿਲਾਂ ਪੰਜਾਬ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ‘ਚ ਪੰਜਾਬ ਦੇ ਪੰਜ ਵੱਡੇ ਲੀਡਰਾਂ ਨੂੰ ਬੁਲਾਇਆ ਗਿਆ ਹੈ। ਦੱਸ ਦਈਏ ਕਿ ਰਾਹੁਲ ਗਾਂਧੀ ਨੇ ਮੀਟਿੰਗ ‘ਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਨੂੰ ਬੁਲਾਇਆ ਹੈ। ਇਨ੍ਹਾਂ ਵੱਡੇ ਲੀਡਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਾਹੁਲ ਗਾਂਧੀ ਪੰਜਾਬ ਕਾਂਗਰਸ ਬਾਰੇ ਅਹਿਮ ਫੈਸਲਾ ਲੈ ਸਕਦੇ ਹਨ।

ਦੱਸ ਦਈਏ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈ ਕਮਾਂਡ ਵੱਲੋਂ ਤਿੰਨ ਆਬਜ਼ਰਵਰ ਲਾਏ ਗਏ ਸਨ, ਜਿਨ੍ਹਾਂ ‘ਚ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਸ਼ਾਮਲ ਸਨ, ਇਨ੍ਹਾਂ ਨੂੰ ਪੰਜਾਬ ‘ਚ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਇਕੱਠੀ ਕਰਕੇ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਇਨ੍ਹਾਂ ਆਬਜ਼ਰਵਰਾਂ ਨੇ ਪੰਜਾਬ ਦੇ ਵੱਖ-ਵੱਖ 70 ਲੀਡਰਾਂ ਤੋਂ ਰਾਏ ਲਈ ਸੀ। ਇਨ੍ਹਾਂ ਸਾਰੇ ਆਗੂਆਂ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਪਾਰਟੀ ਵੱਲੋਂ ਨਿਯੁਕਤ ਆਬਜ਼ਰਵਰ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਚੁੱਕੇ ਹਨ।

ਜਿਸ ਤੋਂ ਬਾਅਦ ਹੁਣ ਇਸ ਰਿਪੋਰਟ ਦੇ ਆਧਾਰ ‘ਤੇ ਰਾਹੁਲ ਗਾਂਧੀ ਨੇ ਵਿਦੇਸ਼ ਜਾਣ ਤੋਂ ਪਹਿਲਾਂ ਪੰਜਾਬ ਦੇ ਵੱਡੇ ਲੀਡਰਾਂ ਨੂੰ ਦਿੱਲੀ ਬੁਲਾਇਆ ਹੈ ਤਾਂ ਜੋ ਪੰਜਾਬ ਕਾਂਗਰਸ ‘ਚ ਬਣੀ ਹੋਈ ਧੜੇਬੰਦੀ ਨੂੰ ਖਤਮ ਕੀਤਾ ਜਾ ਸਕੇ। ਹੁਣ ਸਭ ਦੀਆਂ ਨਜ਼ਰਾਂ ਕਾਂਗਰਸ ਹਾਈਕਮਾਨ ਦੇ ਫੈਸਲੇ ‘ਤੇ ਟਿਕੀਆਂ ਹਨ ਕਿ ਪੰਜਾਬ ਕਾਂਗਰਸ ਦੀ ਕਮਾਨ ਮੌਜੂਦਾ ਪ੍ਰਧਾਨ ਕੋਲ ਹੀ ਰਹੇਗੀ ਜਾਂ ਕਿਸੇ ਨਵੇਂ ਚਿਹਰੇ ਨੂੰ ਜ਼ਿੰਮੇਵਾਰੀ ਸੌਂਪੀ ਜਾਵੇਗੀ। ਪਾਰਟੀ ਵੱਲੋਂ ਅੱਜ ਇਸ ਸਬੰਧੀ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

by Ranjit Singh
June 21, 2026
0

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ - ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਸਮਾਗਮ...

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
June 21, 2026
0

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ - ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਅੱਜ ਦੋ...

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
June 21, 2026
0

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਭਾਰਤ ਏ...

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

by Ranjit Singh
June 21, 2026
0

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ - ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

by Ranjit Singh
June 21, 2026
0

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ - ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਸਮਾਗਮ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 