• Latest
  • Trending
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

9 hours ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

10 hours ago
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

11 hours ago
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

12 hours ago
Hindi News
English News
Saturday, September 26, 2026
No Result
View All Result
24 °c
Chandigarh
23 ° Sun
26 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

July 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab

ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ ਜਾਰੀ ਅੰਦਰੂਨੀ ਕਾਟੋ-ਕਲੇਸ਼ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਾਰਟੀ ਹਾਈਕਮਾਂਡ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਮੁਤਾਬਕ ਚਨਜੀਤ ਚੰਨੀ ਅੱਜ ਕੇਸੀ ਵੇਣੂਗੋਪਾਲ ਨੂੰ ਮਿਲ ਕਰ ਸਕਦੇ ਹਨ ਅਤੇ ਇਸ ਦੇ ਲਈ ਚਰਨਜੀਤ ਚੰਨੀ ਦਿੱਲੀ ਵੀ ਪਹੁੰਚ ਗਏ ਹਨ। ਇਹ ਸੰਭਾਵਿਤ ਮੀਟਿੰਗ ਉਸ ਸਮੇਂ ਹੋ ਰਹੀ ਹੈ ਜਦੋਂ ਪੰਜਾਬ ਕਾਂਗਰਸ ਵਿੱਚ ਧੜੇਬੰਦੀ ਅਤੇ ਅੰਦਰੂਨੀ ਮਤਭੇਦ ਸਿਖਰ ‘ਤੇ ਹਨ ਅਤੇ ਹਾਈਕਮਾਂਡ ਵੱਲੋਂ ਵੱਖ-ਵੱਖ ਲੀਡਰਾਂ ਨਾਲ ਲਗਾਤਾਰ ਚਰਚਾ ਚੱਲ ਰਹੀ ਹੈ।

ਪਾਰਟੀ ਹਾਈਕਮਾਂਡ ਪਹਿਲਾਂ ਵੀ ਪੰਜਾਬ ਇਕਾਈ ਦੇ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕਰ ਚੁੱਕੀ ਹੈ ਤਾਂ ਜੋ ਸੰਗਠਨ ਨੂੰ ਇਕਜੁੱਟ ਕੀਤਾ ਜਾ ਸਕੇ। ਪਰ ਹੁਣ ਤੱਕ ਹੋਈਆਂ ਮੀਟਿੰਗਾਂ ‘ਚ ਕੋਈ ਵੀ ਨਤੀਜਾ ਨਹੀਂ ਨਿੱਕਲ ਸਕਿਆ ਹੈ। ਇਸ ਦੇ ਸੰਬੰਧ ‘ਚ ਬੀਤੇ ਦਿਨ ਵੀ ਕੇਸੀ ਵੇਣੂਗੋਪਾਲ ਨੇ ਪੰਜਾਬ ਦੇ ਮੁੱਦੇ ‘ਤੇ ਚਰਚਾ ਕਰਨ ਲਈ ਛੱਤੀਸਗੜ੍ਹ ਤੋਂ ਭੁਪੇਸ਼ ਬਘੇਲ ਅਤੇ ਪੰਜਾਬ ਤੋਂ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਲੀ ਬੁਲਾਇਆ ਸੀ। ਵੇਣੂਗੋਪਾਲ ਨੇ ਦੋਵਾਂ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਜਿਸ ਤੋਂ ਬਾਅਦ ਬੀਤੇ ਦਿਨ ਪ੍ਰਤਾਪ ਸਿੰਘ ਬਾਜਵਾ ਨੇ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਚੰਨੀ ਨਾਲ ਵੀ ਮੁਲਾਕਾਤ ਕੀਤੀ ਸੀ। ਹਲਕੀ ਇਸ ਮੁਲਾਕਾਤ ਦੇ ਵੇਰਵੇ ਸਾਹਮਣੇ ਨਹੀਂ ਆਏ ਹਨ, ਪਰ ਜਿਸ ਤੋਂ ਬਾਅਦ ਇਹ ਚਰਚੇ ਹੋ ਰਹੇ ਹਨ ਕਿ ਕਾਂਗਰਸ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਖਤਮ ਹੋ ਸਕਦਾ ਹੈ, ਪਰ ਇਹ ਸਭ ਅੱਜ ਦੀ ਚਨਜੀਤ ਚੰਨੀ ਅਤੇ ਕੇਸੀ ਵੇਣੂਗੋਪਾਲ ਦੀ ਮੀਟਿੰਗ ਤੋਂ ਬਾਅਦ ਪਤਾ ਲੱਗੇਗਾ ਕਿ ਇਹ ਸਿਆਸੀ ਕਲੇਸ਼ ਕਿਸ ਪਾਸੇ ਨੂੰ ਰੁਖ ਕਰਦਾ ਹੈ।

ਪਰ ਇਹ ਦੱਸ ਦਈਏ ਕਿ ਪੰਜਾਬ ਇੰਚਾਰਜ ਭੁਪੇਸ਼ ਬਘੇਲ, ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਸਾਰੇ ਹੀ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਧੜੇਬੰਦੀ ਨੂੰ ਸੁਲਝਾਉਣ ਵਿੱਚ ਅਸਫਲ ਰਹੇ ਹਨ। ਰਾਹੁਲ ਗਾਂਧੀ ਹੁਣ ਵਿਦੇਸ਼ ਯਾਤਰਾ ਤੋਂ ਪਰਤ ਆਏ ਹਨ ਅਤੇ ਹੁਣ ਉਹ ਹੀ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਧੜੇਬੰਦੀ ਨੂੰ ਖਤਮ ਕਰਨ ਲਈ ਅੰਤਿਮ ਫੈਸਲਾ ਲੈ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 25, 2026
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

by Ankit
September 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ ਪੁਲਿਸ ਟੀਮਾਂ ਨੇ 197 ਵਿਅਕਤੀਆਂ...

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 25, 2026
0

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ 'ਗਲੋਬਲ ਸਾਊਥ' ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ ਨਿਊਯਾਰਕ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

by Jaspreet Kaur
1 day ago
0

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ ਹਰਿਆਣਾ, 24 ਸਤੰਬਰ 2026 (ਵਿਸ਼ਵ ਵਾਰਤਾ): ਕੁਰੂਕਸ਼ੇਤਰ ਵਿੱਚ ਟਰੈਕਟਰ-ਟਰਾਲੀ ਪਲਟਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 