• Latest
  • Trending
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

3 months ago
Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

2 minutes ago
Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

9 minutes ago
Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

11 hours ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

12 hours ago
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Saturday, September 26, 2026
No Result
View All Result
24 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

July 3, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

– ਚੰਨੀ ਦੇ ਘਰ ਜੁਟੇ 50 ਦਿੱਗਜ ਆਗੂ; ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ ਵਾਰਤਾ)– ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਸਥਿਤ ਆਪਣੇ ਘਰ ਕਾਂਗਰਸੀ ਆਗੂਆਂ ਨਾਲ ਹੰਗਾਮੀ ਮੀਟਿੰਗ ਕੀਤੀ। ਇਸ ਵਿੱਚ 3 ਮੌਜੂਦਾ ਵਿਧਾਇਕਾਂ ਸਮੇਤ 50 ਆਗੂ ਸ਼ਾਮਲ ਹੋਏ।

ਇਸ ਬੈਠਕ ‘ਚ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ, ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਲੱਖਾ, ਤਰਸੇਮ ਡੀਸੀ, ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ, ਕਮਲਜੀਤ ਕੜਵਲ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਦਿਨੇਸ਼ ਬੱਸੀ, ਦਲਬੀਰ ਗੋਲਡੀ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੰਨੀ ਦੇ ਘਰ ਪਹੁੰਚੇ।

ਮੀਟਿੰਗ ਤੋਂ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਰਿਆਂ ਨੇ ਚੰਨੀ ਨੂੰ ਕਿਹਾ ਹੈ ਕਿ ਉਹ ਹਾਈਕਮਾਂਡ ਨਾਲ ਗੱਲ ਕਰਨ। ਉਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇ। ਹਾਈਕਮਾਂਡ ਨਾਲ ਕੋਈ ਲੜਾਈ ਨਹੀਂ ਹੈ, ਪਰ ਜੋ ਫ਼ੈਸਲਾ ਲਿਆ ਗਿਆ ਹੈ ਉਸ ਤੋਂ ਨਾਰਾਜ਼ਗੀ ਹੈ। ਵੜਿੰਗ ਦੀ ਪ੍ਰਧਾਨਗੀ ਮਨਜ਼ੂਰ ਨਹੀਂ ਹੈ। ਹਾਈਕਮਾਂਡ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰੇ।

ਦੱਸ ਦਈਏ ਕਿ ਕਿ ਕਾਂਗਰਸ ਹਾਈਕਮਾਂਡ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸੂਬਾ ਕਾਂਗਰਸ ਪ੍ਰਧਾਨ ਦਾ ਅਹੁਦਾ ਬਰਕਰਾਰ ਰੱਖਿਆ ਹੈ। ਇਸ ਫ਼ੈਸਲੇ ਨਾਲ ਆਗੂਆਂ ਵਿੱਚ ਨਾਰਾਜ਼ਗੀ ਹੈ। ਫਰਵਰੀ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share213Tweet133SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

by Ranjit Singh
September 26, 2026
0

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ): ਭਾਦੋਂ ਮਹੀਨੇ ਦੀ ਪੂਰਨਿਮਾ ਤਿਥੀ ਦੇ...

Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

by Ranjit Singh
September 26, 2026
0

Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ 'ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ ਨਵੀਂ...

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

by Ranjit Singh
September 26, 2026
0

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ): ਭਾਦੋਂ ਮਹੀਨੇ ਦੀ ਪੂਰਨਿਮਾ ਤਿਥੀ ਦੇ...

Most Popular

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

4 weeks ago
0

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ ਚੰਡੀਗੜ੍ਹ, 1 ਸਤੰਬਰ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 