• Latest
  • Trending
DELHI ਵਾਲੇ ਫਿਰ ਘਰ ਦੇ ਖਰਚੇ ਘਟਾਉਣ ਦੀ ਜ਼ਿੰਮੇਵਾਰੀ KEJRIWAL ਨੂੰ ਦੇਣ ਜਾ ਰਹੇ ਹਨ – ਭਗਵੰਤ ਮਾਨ

DELHI ਵਾਲੇ ਫਿਰ ਘਰ ਦੇ ਖਰਚੇ ਘਟਾਉਣ ਦੀ ਜ਼ਿੰਮੇਵਾਰੀ KEJRIWAL ਨੂੰ ਦੇਣ ਜਾ ਰਹੇ ਹਨ – ਭਗਵੰਤ ਮਾਨ

2 years ago
Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

14 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

15 hours ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

15 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

15 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

15 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

15 hours ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

16 hours ago
Hindi News
English News
Sunday, October 11, 2026
No Result
View All Result
21 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI ਵਾਲੇ ਫਿਰ ਘਰ ਦੇ ਖਰਚੇ ਘਟਾਉਣ ਦੀ ਜ਼ਿੰਮੇਵਾਰੀ KEJRIWAL ਨੂੰ ਦੇਣ ਜਾ ਰਹੇ ਹਨ – ਭਗਵੰਤ ਮਾਨ

PUNJAB ਦੇ ਮੁੱਖ ਮੰਤਰੀ ਭਗਵੰਤ ਮਾਨ ਨੇ DELHI ਵਿੱਚ ਕੀਤਾ ਰੋਡ ਸ਼ੋਅ, ਜਨ ਸਭਾ ਕਰਕੇ 'AAP' ਦੀ ਮੁਹਿੰਮ ਕੀਤੀ ਤੇਜ਼

February 2, 2025
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
DELHI ਵਾਲੇ ਫਿਰ ਘਰ ਦੇ ਖਰਚੇ ਘਟਾਉਣ ਦੀ ਜ਼ਿੰਮੇਵਾਰੀ KEJRIWAL ਨੂੰ ਦੇਣ ਜਾ ਰਹੇ ਹਨ – ਭਗਵੰਤ ਮਾਨ

DELHI ਵਾਲੇ ਫਿਰ ਘਰ ਦੇ ਖਰਚੇ ਘਟਾਉਣ ਦੀ ਜ਼ਿੰਮੇਵਾਰੀ KEJRIWAL ਨੂੰ ਦੇਣ ਜਾ ਰਹੇ ਹਨ – ਭਗਵੰਤ ਮਾਨ

  • PUNJAB ਦੇ ਮੁੱਖ ਮੰਤਰੀ ਭਗਵੰਤ ਮਾਨ ਨੇ DELHI ਵਿੱਚ ਕੀਤਾ ਰੋਡ ਸ਼ੋਅ, ਜਨ ਸਭਾ ਕਰਕੇ ‘AAP’ ਦੀ ਮੁਹਿੰਮ ਕੀਤੀ ਤੇਜ਼
  • ਜੇ ਤੁਸੀਂ ‘AAP’ ਨੂੰ ਵੋਟ ਕਰੋਗੇ ਤਾਂ ਤੁਹਾਨੂੰ ਹਰ ਮਹੀਨੇ 30,000 ਰੁਪਏ ਦਾ ਲਾਭ ਮਿਲੇਗਾ, ਜੇਕਰ ਤੁਸੀਂ ਭਾਜਪਾ ਨੂੰ ਵੋਟ ਕਰੋਗੇ ਤਾਂ ਤੁਹਾਡਾ ਪੈਸਾ ਮੋਦੀ ਦੇ ਦੋਸਤਾਂ ਨੂੰ ਜਾਵੇਗਾ: ਮਾਨ
  • ਸਿਰਫ਼ ‘ਆਪ’ ਹੀ ਵਾਅਦੇ ਪੂਰੇ ਕਰਦੀ ਹੈ, ਅਸੀਂ ‘ਜੁਮਲੇ’ ਨੂੰ ਨਹੀਂ ਕਹਿੰਦੇ, ਲੋਕ 15 ਲੱਖ ਦੇ ‘ਜੁਮਲੇ’ ਨਾਲੋਂ 2100 ਰੁਪਏ ਦੀ ਗਰੰਟੀ ‘ਤੇ ਭਰੋਸਾ ਕਰਦੇ ਹਨ: ਮਾਨ

ਨਵੀਂ ਦਿੱਲੀ/ਚੰਡੀਗੜ੍ਹ, 1 ਫਰਵਰੀ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ DELHI ਵਿੱਚ ਚਾਰ ਰੋਡ ਸ਼ੋਅ ਅਤੇ ਇੱਕ ਜਨ ਸਭਾ ਕਰ, ਆਪ ਉਮੀਦਵਾਰਾਂ ਲਈ ਚੌਣ ਪ੍ਰਚਾਰ ਕੀਤਾ। ਮਾਨ ਨੇ ਮਾਦੀਪੁਰ, ਹਰੀ ਨਗਰ, ਜਨਕਪੁਰੀ ਅਤੇ ਪਾਲਮ ਵਿਧਾਨ ਸਭਾ ਹਲਕਿਆਂ ਵਿੱਚ ਵੱਡਾ ਰੋਡ ਸ਼ੋਅ ਕੀਤਾ ਅਤੇ ਚਾਂਦਨੀ ਚੌਕ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ।

ਮੁੱਖ ਮੰਤਰੀ ਮਾਨ ਨੂੰ ਮਾਦੀਪੁਰ ਹਲਕੇ ਦੇ ਸ਼ਿਵਾਜੀ ਵਿਹਾਰ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਭੀੜ ਨੂੰ ਸੰਬੋਧਨ ਕਰਦਿਆਂ ਮਾਨ ਨੇ ‘ਆਪ’ ਉਮੀਦਵਾਰ ਰਾਖੀ ਬਿਡਲਾਨ ਦੀ “ਅਰਵਿੰਦ ਕੇਜਰੀਵਾਲ ਦੀ ਫੌਜ ਦੀ ਸੱਚੀ ਸਿਪਾਹੀ” ਵਜੋਂ ਸ਼ਲਾਘਾ ਕੀਤੀ। ਉਨ੍ਹਾਂ ਜਨਤਾ ਨੂੰ ਈਵੀਐਮ ‘ਤੇ ਝਾੜੂ ਦੇ ਬਟਨ ਨੂੰ ਦਬਾ ਕੇ ‘ਆਪ’ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਮਾਨ ਨੇ ਕਿਹਾ “ਅਰਵਿੰਦ ਕੇਜਰੀਵਾਲ ਇਕਲੌਤੇ ਨੇਤਾ ਹਨ ਜੋ ਆਪਣੇ ਵਾਅਦੇ ਪੂਰੇ ਕਰਦੇ ਹਨ। ਅਸੀਂ ‘ਜੁਮਲਾ’ ਨਹੀਂ ਕਹਿੰਦੇ; ਅਸੀਂ ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ। 5 ਫਰਵਰੀ ਨੂੰ ਝਾੜੂ ਦਾ ਬਟਨ ਦਬਾਉਣ ਤੋਂ ਬਾਅਦ ਤੁਹਾਡੀ ਜ਼ਿੰਮੇਵਾਰੀ ਖਤਮ ਹੋ ਜਾਵੇਗੀ ਅਤੇ ਸਾਡੀ ਜਿਮੇਵਾਰੀ ਸ਼ੁਰੂ ਹੋ ਜਾਵੇਗੀ,”

ਉਨ੍ਹਾਂ ਨੇ ਭ੍ਰਿਸ਼ਟ ਰਾਜਨੀਤੀ ਨੂੰ ਰੱਦ ਕਰਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਇਹ ਪਾਰਟੀਆਂ ਵੋਟਾਂ ਖਰੀਦਣ ਲਈ ਪੈਸੇ ਵੰਡਣਗੀਆਂ। ਪੈਸੇ ਲੈ ਲਓ, ਪਰ ‘ਆਪ’ ਦਾ ਸਮਰਥਨ ਕਰਕੇ ਇਮਾਨਦਾਰੀ ਅਤੇ ਵਿਕਾਸ ਲਈ ਵੋਟ ਦਿਓ।”

ਹਰੀ ਨਗਰ ਵਿੱਚ ਮਾਨ ਨੇ ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ, “ਤੁਹਾਡੇ ਇਸ ਪਿਆਰ ਦਾ ਕਿਸੇ ਵੀ ਕਰੰਸੀ ਵਿੱਚ ਕੋਈ ਮੋਲ ਨਹੀਂ ਹੈ। ਇਹ ਅਨਮੋਲ ਹੈ।” ਉਨ੍ਹਾਂ ਨੇ ‘ਆਪ’ ਦੇ ਸ਼ਾਸਨ ਮਾਡਲ ਨੂੰ ਉਜਾਗਰ ਕੀਤਾ, ਜਿਸ ਵਿੱਚ 200 ਯੂਨਿਟ ਤੱਕ ਮੁਫ਼ਤ ਬਿਜਲੀ, ਮੁਫ਼ਤ ਪਾਣੀ, ਅਤੇ ਔਰਤਾਂ ਨੂੰ 2,100 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕਰਨ ਵਾਲੀ ਮਹਿਲਾ ਸਨਮਾਨ ਯੋਜਨਾ ਸ਼ਾਮਲ ਹੈ। ਮਾਨ ਨੇ ਵਿਰੋਧੀ ਪਾਰਟੀਆਂ ਨਾਲ ‘ਆਪ’ ਦੇ ਟਰੈਕ ਰਿਕਾਰਡ ਦੀ ਤੁਲਨਾ ਕਰਦੇ ਹੋਏ ਕਿਹਾ, “ਸਾਡੀਆਂ ਨੀਤੀਆਂ ਤੁਹਾਡੇ ਘਰਾਂ ਦੀ ਪਰਵਾਹ ਕਰਦੀਆਂ ਹਨ।

‘ਆਪ’ ਉਮੀਦਵਾਰ ਪ੍ਰਵੀਨ ਕੁਮਾਰ ਲਈ ਪ੍ਰਚਾਰ ਕਰਦੇ ਹੋਏ, ਮਾਨ ਨੇ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ, “ਅਸੀਂ ਤੁਹਾਡੇ ਵਰਗੇ ਆਮ ਲੋਕ ਹਾਂ ਅਤੇ ਅਸਧਾਰਨ ਸ਼ਾਸਨ ਲਈ ਵਚਨਬੱਧ ਹਾਂ,”। ਉਨ੍ਹਾਂ ਨੇ ਕਿਫਾਇਤੀ ਸਿੱਖਿਆ, ਮੁਫ਼ਤ ਸਿਹਤ ਸੰਭਾਲ, ਸਬਸਿਡੀ ਵਾਲੀ ਬਿਜਲੀ ਅਤੇ ਔਰਤਾਂ ਦੀ ਸੁਰੱਖਿਆ ਪਹਿਲਕਦਮੀਆਂ ਰਾਹੀਂ ਨਾਗਰਿਕਾਂ ਨੂੰ 25,000 ਤੋਂ 30,000 ਰੁਪਏ ਮਹੀਨਾਵਾਰ ਬਚਾਉਣ ਲਈ ‘ਆਪ’ ਦੀ ਵਚਨਬੱਧਤਾ ਨੂੰ ਦੁਹਰਾਇਆ।

ਮਾਨ ਨੇ ਕਿਹਾ ਕਿ ਫੈਸਲਾ ਤੁਹਾਡਾ ਹੈ ਕਿ ਤੁਸੀਂ ਕਿਸ ਨੂੰ ਚੁਣਨਾ ਹੈ- ਉਨ੍ਹਾਂ ਨੂੰ ਜੋ ਟਕਰਾਅ ਨੂੰ ਉਤਸ਼ਾਹਿਤ ਕਰਦੇ ਹਨ ਜਾਂ ਜੋ ਸਿੱਖਿਆ ਅਤੇ ਤਰੱਕੀ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 5 ਫਰਵਰੀ ਨੂੰ, ਝਾੜੂ ਵਾਲਾ ਬਟਨ ਦਬਾਓ ਅਤੇ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਦੁਬਾਰਾ ਚੁਣੋ।

ਪਾਲਮ ਵਿਖੇ ਮਾਨ ਨੇ ਆਪਣੇ ਭਾਸ਼ਣ ਵਿੱਚ ਲੋਕਾਂ ਨੂੰ ਭ੍ਰਿਸ਼ਟ ਸਿਆਸਤਦਾਨਾਂ ਨੂੰ ਰੱਦ ਕਰਨ ਲਈ ਉਤਸ਼ਾਹਿਤ ਕੀਤਾ, ਹਾਸੇ-ਮਜ਼ਾਕ ਵਿੱਚ ਕਿਹਾ, “ਤੀਜਾ ਬਟਨ ਦਬਾਓ ਅਤੇ ਦੂਜਿਆਂ ਵੱਲ ਦੇਖਣ ਤੋਂ ਬਚੋ, ਨਹੀਂ ਤਾਂ ਤੁਹਾਨੂੰ ਉਨ੍ਹਾਂ ਦੇ ਭ੍ਰਿਸ਼ਟਾਚਾਰ ਤੋਂ ਮੋਤੀਆਬਿੰਦ ਹੋ ਸਕਦਾ ਹੈ।” ਉਨ੍ਹਾਂ ਨੇ ਲੋਕਾਂ ਨੂੰ ‘ਆਪ’ ਉਮੀਦਵਾਰ ਜੋਗਿੰਦਰ ਸੋਲੰਕੀ ਲਈ ਸਭ ਤੋਂ ਵੱਧ ਲੀਡ ਤੋਂ ਜਿਤਾਉਣ ਦੀ ਅਪੀਲ ਕੀਤੀ ਅਤੇ ਕਿਹਾ ‘ਆਪ’ ਹਮੇਸ਼ਾ ਇਮਾਨਦਾਰੀ, ਤਰੱਕੀ ਅਤੇ ਜਵਾਬਦੇਹੀ ਲਈ ਖੜ੍ਹੀ ਹੈ।

ਚਾਂਦਨੀ ਚੌਕ ਵਿੱਚ ਜਨਸਭਾ ਵਿੱਚ ਮਾਨ ਨੇ ਭ੍ਰਿਸ਼ਟਾਚਾਰ ਮੁਕਤ, ਲੋਕ ਕੇਂਦਰਿਤ ਸਰਕਾਰ ਲਈ ‘ਆਪ’ ਦੇ ਵਿਜ਼ਨ ਨੂੰ ਦੁਹਰਾਇਆ। ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ‘ਤੇ ‘ਆਪ’ ਦੇ ਫੋਕਸ ਅਤੇ ਵਿਰੋਧੀ ਪਾਰਟੀਆਂ ਦੀ ਫੁੱਟ ਪਾਊ ਰਾਜਨੀਤੀ ਵਿਚਕਾਰ ਸਪੱਸ਼ਟ ਅੰਤਰ ਨੂੰ ਉਜਾਗਰ ਕੀਤਾ।

ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਦੀਆਂ ਪਰਿਵਰਤਨਸ਼ੀਲ ਨੀਤੀਆਂ ‘ਤੇ ਵਿਚਾਰ ਕਰਦੇ ਹੋਏ, ਮਾਨ ਨੇ ਜਨਤਾ ਨੂੰ ਮੁਹੱਲਾ ਕਲੀਨਿਕ ਅਤੇ ਸੰਜੀਵਨੀ ਯੋਜਨਾ ਵਰਗੀਆਂ ਪਹਿਲਕਦਮੀਆਂ ਦੀ ਯਾਦ ਦਿਵਾਈ, ਜਿੱਥੇ ਬਜ਼ੁਰਗਾਂ ਦਾ ਮੁਫਤ ਇਲਾਜ ਹੁੰਦਾ ਹੈ। ਉਨ੍ਹਾਂ ਵੋਟਰਾਂ ਨੂੰ ਭਰੋਸਾ ਦਿੱਤਾ ਕਿ ਜੇਕਰ ਆਪ ਨੂੰ ਫਤਵਾ ਮਿਲਦਾ ਹੈ ਤਾਂ ਉਹ ਇਨ੍ਹਾਂ ਸੁਧਾਰਾਂ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣਗੇ।

ਮਾਨ ਨੇ ਕਿਹਾ “ਵਿਰੋਧੀ ਪਾਰਟੀਆਂ ਵੋਟਾਂ ਖਰੀਦਣ ਲਈ ਪੈਸੇ ਵੰਡ ਰਹੀਆਂ ਹਨ, ਪਰ ਅਸੀਂ ਪਿਆਰ ਵੰਡਦੇ ਹਾਂ ਅਤੇ ਨਤੀਜੇ ਦਿੰਦੇ ਹਾਂ। 5 ਫਰਵਰੀ ਨੂੰ ‘ਆਪ’ ਦਾ ਸਮਰਥਨ ਕਰਕੇ ਤਰੱਕੀ, ਪਾਰਦਰਸ਼ਤਾ ਅਤੇ ਵਿਕਾਸ ਲਈ ਵੋਟ ਪਾਓ,”

ਆਪਣੀ ਚੋਣ ਮੁਹਿੰਮ ਦੌਰਾਨ, ਮਾਨ ਨੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਾਰੇ ਲੋਕਾਂ ਦੀ ਸਦਭਾਵਨਾ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

Tags: aaparvind kejriwalBREAKING NEWSBreaking news in Punjabidelhi cmDelhi PollsLatest Punjab newsLatest Punjab news in PunjabiPUNJABPUNJAB CMPunjab CM Bhagwant Mannpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

by Ankit
October 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 11-10-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 10, 2026
0

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ,...

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
October 10, 2026
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

by Ankit
October 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 11-10-2026 |...

Most Popular

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

by Ranjit Singh
7 days ago
0

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ, 4 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 