• Latest
  • Trending
Punjab: ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

Punjab: ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

1 year ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

4 minutes ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

24 minutes ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

29 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

37 minutes ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

50 minutes ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

56 minutes ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

2 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

3 hours ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

3 hours ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

3 hours ago
Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

January 26, 2025
in Politics, ਖਬਰਾਂ, ਪੰਜਾਬ, ਪਟਿਆਲਾ
Punjab: ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

Punjab: ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

• ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

Punjab: ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪਟਿਆਲਾ, 26 ਜਨਵਰੀ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।

ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ, ਹੋਮ ਗਾਰਡ ਜਵਾਨ ਗੁਰਦੀਪ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ।

ਉਨ੍ਹਾਂ ਨੇ ਸੁਪਰਡੈਂਟ ਆਫ਼ ਪੁਲਿਸ ਨਵਰੀਤ ਸਿੰਘ ਵਿਰਕ, ਜਸਮੀਤ ਸਿੰਘ, ਜੁਗਰਾਜ ਸਿੰਘ, ਦਿਗਵਿਜੇ ਕਪਿਲ ਅਤੇ ਹਰਿੰਦਰ ਸਿੰਘ, ਕਮਾਂਡੈਂਟ ਪਰਮਪਾਲ ਸਿੰਘ, ਏਆਈਜੀ ਅਵਨੀਤ ਕੌਰ ਸਿੱਧੂ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਸਮਰਪਾਲ ਸਿੰਘ, ਇੰਸਪੈਕਟਰ ਪਰਾਨ, ਪ੍ਰਿਤਪਾਲ ਸਿੰਘ, ਸੁਖਮਿੰਦਰ ਸਿੰਘ ਅਤੇ ਮਨਫੂਲ ਸਿੰਘ, ਸਬ ਇੰਸਪੈਕਟਰ ਰਾਜੇਸ਼ ਕੁਮਾਰ, ਪਰਮਿੰਦਰ ਸਿੰਘ, ਜੁਗਲ ਕਿਸ਼ੋਰ ਸ਼ਰਮਾ ਅਤੇ ਸੁਮਿਤ ਐਰੀ, ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਸੀ II ਸਿਮਰਨਜੀਤ ਸਿੰਘ ਸਮੇਤ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵਨੀਤ ਅਹਿਲਾਵਤ ਆਈ.ਪੀ.ਐਸ., ਸੈਕਿੰਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਪੀ.ਪੀ.ਐਸ. ਅਤੇ ਡਾ. ਜਤਿੰਦਰ ਕਾਂਸਲ (ਸੇਵਾਮੁਕਤ ਸਿਵਲ ਸਰਜਨ), ਡਾ. ਜਗਪਾਲ ਇੰਦਰ, ਰਾਜਿੰਦਰਾ ਹਸਪਤਾਲ ਦੇ ਐਮ.ਐਸ. ਡਾ. ਗਿਰੀਸ਼ ਸਾਹਨੀ, ਡਾ. ਸਤੀਸ਼ ਕੁਮਾਰ, ਡਾ. ਸੰਜੀਵ ਅਰੋੜਾ, ਡਾ. ਕ੍ਰਿਸ਼ਵ ਗਰਗ, ਏ. ਐਮ. ਜੋਗੀ, ਧਨਜੀਤ ਕੌਰ, ਅੰਕਿਤ ਸਿੰਗਲਾ, ਬਾਲ ਕ੍ਰਿਸ਼ਨ ਸਿੰਗਲਾ, ਡਾ. ਰਾਜਦੀਪ ਸਿੰਘ, ਡਾ. ਇੰਦਰਪ੍ਰੀਤ ਸੰਧੂ, ਆਮਿਰ ਸਿੰਘ, ਪ੍ਰਤਾਪ ਸਿੰਘ, ਹਰਜਿੰਦਰ ਸਿੰਘ, ਦਾਮਿਨੀ, ਵੈਭਵ ਰਾਜੌਰੀਆ, ਬਲਜੀਤ ਸਿੰਘ, ਲਤੀਫ਼ ਮੁਹੰਮਦ, ਟੀਨਾ ਖੰਨਾ, ਸੁਰੇਸ਼ ਕੁਮਾਰ, ਜਸਪ੍ਰੀਤ ਕੌਰ, ਜਸਵਿੰਦਰ ਸਿੰਘ, ਐਕਸੀਅਨ ਪੀ.ਪੀ.ਸੀ.ਬੀ. ਗੁਰਕਿਰਨ ਸਿੰਘ, ਐਸ.ਡੀ.ਓ ਪੀ.ਪੀ.ਸੀ.ਬੀ. ਮੋਹਿਤ ਸਿੰਗਲਾ, ਗਗਨਦੀਪ ਸਿੰਘ, ਅਨਮੋਲਜੀਤ ਸਿੰਘ, ਜੈ ਸਿੰਘ, ਸੁਖਦੇਵ ਸਿੰਘ, ਹੌਲਦਾਰ ਵਿਜੈ ਸ਼ਾਰਦਾ, ਯਾਦਵਿੰਦਰ ਸਿੰਘ, ਦਿਲਬਰ ਸਿੰਘ, ਅਸਵੰਤ ਸਿੰਘ ਪੀ.ਪੀ.ਐਸ., ਅਮਨਦੀਪ ਸਿੰਘ ਹੌਲਦਾਰ, ਸਤਨਾਮ ਸਿੰਘ ਹੌਲਦਾਰ, ਐਸ.ਆਈ. ਜਸਵਿੰਦਰ ਸਿੰਘ, ਏ.ਐਸ.ਆਈ ਬਲਵਿੰਦਰ ਸਿੰਘ, ਐਸ.ਆਈ. ਰੂਪ ਸਿੰਘ, ਵਰਿੰਦਰ ਸਿੰਘ ਕਾਂਸਟੇਬਲ, ਐਸ.ਆਈ. ਭਗਵਾਨ ਸਿੰਘ, ਹੌਲਦਾਰ ਤਾਰਾ ਚੰਦ, ਕਾਂਸਟੇਬਲ ਮਾਨ ਸਿੰਘ, ਐਸ.ਆਈ. ਪਵਿੱਤਰ ਸਿੰਘ, ਹੈੱਡ ਕਾਂਸਟੇਬਲ ਕਮਲਜੀਤ ਸਿੰਘ, ਹੈੱਡ ਮਾਸਟਰ ਨਵਨੀਤ ਸਿੰਘ, ਈ.ਟੀ.ਟੀ. ਅਧਿਆਪਕ ਸੁਖਵਿੰਦਰ ਕੌਰ ਤੇ ਮੋਹਨ ਸਿੰਘ, ਵਿਜੈ ਕਪੂਰ, ਅਮਿਤ ਕੁਮਾਰ, ਸਰਨਪ੍ਰੀਤ ਕੌਰ, ਰਾਜ ਕੁਮਾਰ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਜਸਪ੍ਰੀਤ ਸਿੰਘ, ਪਬਲੀਨ ਸਿੰਘ ਧੰਜੂ, ਯੋਗੇਸ਼ਵਰ ਕਸ਼ਯਪ, ਸਤੀਸ਼ ਕੁਮਾਰ, ਵਿਜੈ ਕੁਮਾਰ ਗੋਇਲ, ਪਰਮਜੋਤ ਸਿੰਘ, ਗੁਰਦਰਸ਼ਨ ਸਿੰਘ ਚਮੋਲੀ, ਮੁਨੀਸ਼ ਕੁਮਾਰ, ਟਿੰਕੂ, ਧਰਮਪਾਲ ਸਿੰਘ, ਰਾਕੇਸ਼ ਅਰੋੜਾ, ਰੀਨਾ ਰਾਣੀ, ਪੂਜਾ ਵਰਮਾ, ਕੁਲਦੀਪ ਕੌਰ, ਰਾਜੇਸ਼ ਵਾਲੀਆ, ਸੁਪ੍ਰੀਤ ਬਾਜਵਾ, ਪੀਯੂਸ਼ ਅਗਰਵਾਲ, ਸੰਗਰਾਮ ਸਿੰਘ, ਅਮਰੀਕ ਸਿੰਘ, ਜੋਬਨਪ੍ਰੀਤ ਕੌਰ , ਸੁਖਦੇਵ ਸਿੰਘ, ਹੁਕਮ ਚੰਦ, ਤਰਸੇਮ ਲਾਲ, ਸੋਹਨ ਸਿੰਘ, ਮੁਕੇਸ਼ ਕੁਮਾਰ, ਅਜੀਤ ਸਿੰਘ, ਸੁਖਦੇਵ ਸਿੰਘ, ਨਛੱਤਰ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਅਤੇ ਸੀਮਾ ਪਾਰਸੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਭੁਪਿੰਦਰ ਸਿੰਘ, ਸ਼ਹੀਦ ਗੱਨਰ ਅਮਰੀਕ ਸਿੰਘ, ਸ਼ਹੀਦ ਨਾਇਕ ਰਾਜਵਿੰਦਰ ਸਿੰਘ, ਸ਼ਹੀਦ ਹੌਲਦਾਰ ਮੁਖਤਿਆਰ ਸਿੰਘ ਅਤੇ ਸ਼ਹੀਦ ਨਾਇਕ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਭਾਰਤੀ ਫੌਜ ਦੇ ਆਪਰੇਸ਼ਨ ਰਕਸ਼ਕ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ।

ਉਨ੍ਹਾਂ ਮੰਗਲ ਸਿੰਘ, ਵਿਰਜੇਸ਼ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਫਰਿਸ਼ਤੇ ਸਕੀਮ ਤਹਿਤ ਸਰਟੀਫ਼ਿਕੇਟ ਵੀ ਦਿੱਤੇ।

White

White

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant Mannpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

by Jaspreet Kaur
June 15, 2026
0

UPSC ਪ੍ਰੀਖਿਆ 'ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ - ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ...

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

by Navjot
June 15, 2026
0

' ਕੁਮਕੁਮ ਭਾਗਿਆ' ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) 'ਕੁਮਕੁਮ ਭਾਗਿਆ' ਵਿੱਚ ਆਪਣੀ ਭੂਮਿਕਾ ਲਈ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

by Navjot
June 15, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ  ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੱਜ (15 ਜੂਨ) ਸੋਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

Most Popular

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

by Jaspreet Kaur
4 weeks ago
0

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ ਮੋਗਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 