• Latest
  • Trending
Punjab: ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

Punjab: ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

1 hour ago
ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

1 hour ago
ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

2 hours ago
ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

2 hours ago
3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

2 hours ago
ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

3 hours ago
ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

3 hours ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

3 hours ago
IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

4 hours ago
Hindi News
English News
Sunday, May 17, 2026
No Result
View All Result
32 °c
Chandigarh
38 ° Mon
38 ° Tue
38 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

September 15, 2025
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ
Punjab: ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ
 ਪ੍ਰਾਜੈਕਟਾਂ ਨੂੰ ਜ਼ਮੀਨੀ ਪੱਧਰ ‘ਤੇ ਢੁਕਵੇਂ ਢੰਗ ਨਾਲ ਲਾਗੂ ਕਰਨ ਲਈ ਕਮੇਟੀਆਂ ਵੱਲੋਂ ਉਸਾਰੂ ਭਮਿਕਾ ਨਿਭਾਉਣ ਦੀ ਉਮੀਦ ਪ੍ਰਗਟਾਈ
 ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਯੂਥ ਕਲੱਬਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 15 ਸਤੰਬਰ ( ਵਿਸ਼ਵ ਵਾਰਤਾ ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ ‘ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ।

ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ ‘ਚ ਤੇਜ਼ੀ ਲਿਆਉਣ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਲਈ ਲੋਕਾਂ ਦੇ ਪੱਧਰ ‘ਤੇ ਨਿਗਰਾਨੀ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਉਨ੍ਹਾਂ ਦੇ ਸੁਚਾਰੂ ਅਤੇ ਪਾਰਦਰਸ਼ੀ ਅਮਲ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰੀ ਨਿਗਰਾਨ ਕਮੇਟੀਆਂ ਬਣਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਵਿੱਚ ਯੂਥ ਕਲੱਬਾਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਮੇਟੀਆਂ ਜ਼ਮੀਨੀ ਪੱਧਰ ‘ਤੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਉਸਾਰੂ ਭੂਮਿਕਾ ਅਦਾ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਕਮੇਟੀਆਂ ਇਨ੍ਹਾਂ ਪ੍ਰਾਜੈਕਟਾਂ ਦਾ ਨਿਰਵਿਘਨ ਅਮਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।

ਲੋਕਾਂ ਖਾਸ ਕਰ ਕੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਪਿੰਡ ਪੱਧਰ ‘ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਯੂਥ ਕਲੱਬਾਂ ਨੂੰ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਜਿਹੇ ਉਪਰਾਲਿਆਂ ਵਾਸਤੇ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣ ਵਿੱਚ ਵਧੇਰੇ ਮਹੱਵਤਵਪੂਰਨ ਸਿੱਧ ਹੋਵੇਗਾ।

Tags: BREAKING NEWSChandigarhLatest Punjab newsmohaliPUNJABPUNJAB CMPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 17, 2026
0

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਜੁਰੇਲ ਅਤੇ ਪਰਾਗ ਨੇ ਲਗਾਏ ਅਰਧ-ਸੈਂਕੜੇ; ਦਿੱਲੀ ਨੂੰ ਜਿੱਤ...

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

by Jaspreet Kaur
May 17, 2026
0

ਮਾਸਕੋ 'ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ - ਭਾਰਤੀ ਦੂਤਾਵਾਸ ਨੇ ਜਤਾਇਆ ਡੂੰਘਾ ਦੁੱਖ ਨਵੀ...

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

by Jaspreet Kaur
May 17, 2026
0

ਕੇਰਲ 'ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ): ਕੇਰਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

by Ranjit Singh
1 week ago
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ - 40 ਘੰਟਿਆਂ ਤੱਕ ਚੱਲੀ ਕਾਰਵਾਈ - ਅਧਿਕਾਰੀ ਬੈਗਾਂ ਵਿੱਚ ਸਮਾਨ ਲੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 