• Latest
  • Trending
Punjab ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

2 years ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

29 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

30 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

31 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

32 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

4 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

January 24, 2025
in ਖਬਰਾਂ, ਪੰਜਾਬ
Punjab ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

Punjab ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ):- ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ Punjab ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਵਾਰ ਵਾਰ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਸ਼ਹਿਰਾਂ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਕਰਵਾਕੇ ਜਲਦੀ ਤੋਂ ਜਲਦੀ ਸਟਰਲਾਈਜੇਸ਼ਨ ਕਰਵਾਈ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਵਿੱਚ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਕਮਿਸ਼ਨ ਦੇ ਸਾਹਮਣੇ ਆ ਰਹੀਆਂ ਹਨ। ਕਮਿਸ਼ਨ ਨੇ ਬੱਚਿਆਂ ਨਾਲ ਵਾਪਰ ਰਹੀਆਂ ਇਹਨਾਂ ਘਟਨਾਵਾਂ ਲਈ ਡੂੰਘੀ ਚਿੰਤਾ ਪ੍ਰਗਟਾਈ ਹੈ। ਕਮਿਸ਼ਨ ਨੇ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਬੰਧੀ ਸੂ-ਮੋਟੋ ਨੋਟਿਸ ਲਿਆ ਹੈ।

ਚੇਅਰਮੈਨ ਨੇ ਦੱਸਿਆ ਕਿ ਮੀਡੀਆ ਵਿੱਚ ਆਈਆਂ ਖ਼ਬਰਾਂ ਤੋਂ ਪਤਾ ਲੱਗਿਆ ਹੈ ਕਿ ਲੁਧਿਆਣਾ ਦੇ ਨਜ਼ਦੀਕ ਪਿੰਡ ਹਸਨਪੁਰ ਵਿੱਚ ਇਕ ਹਫਤੇ ਦੇ ਅੰਦਰ ਦੋ ਬੱਚਿਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ। ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਸਥਾਨ ਮੋਹਾਲੀ, ਜ਼ੀਰਕਪੁਰ, ਅੰਮ੍ਰਿਤਸਰ, ਮਾਛੀਵਾੜਾ ਸਾਹਿਬ ਅਤੇ ਨਾਭਾ ਵਿਖੇ ਵੀ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਕਿ ਗੰਭੀਰ ਚਿੰਤਾਂ ਦਾ ਵਿਸ਼ਾ ਹੈ।

ਚੇਅਰਮੈਨ ਕੰਵਰਦੀਪ ਨੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਲਿਖਿਆ ਹੈ ਕਿ ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 10 ਮਾਰਚ 2023 ਰਾਹੀਂ ਐਨੀਮਲ ਬਰਥ ਕੰਟਰੋਲ ਰੂਲਜ਼ 2023 ਅਨੁਸਾਰ ਅਵਾਰਾ ਕੁੱਤਿਆਂ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਜਿਸ ਨਾਲ ਕੁੱਤਿਆਂ ਦੀ ਗਿਣਤੀ ਘਟੇਗੀ ਅਤੇ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢਣ ਦੀਆਂ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) ਵੀਰਵਾਰ ਨੂੰ ਪ੍ਰਕਾਸ਼ਿਤ ਜਲਵਾਯੂ ਪਰਿਵਰਤਨ ਪ੍ਰਦਰਸ਼ਨ ਸੂਚਕਾਂਕ (Climate Change Performance Index) ਦੀ ਸਾਲਾਨਾ...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 