• Latest
  • Trending
Punjab: ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਅਮਰ ਕੋਮਲ ਨਹੀਂ ਰਹੇ

2 months ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

3 minutes ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

27 minutes ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

2 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

4 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

5 hours ago
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

Hindi News
English News
Monday, June 22, 2026
No Result
View All Result
39 °c
Chandigarh
34 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਅਮਰ ਕੋਮਲ ਨਹੀਂ ਰਹੇ

April 9, 2026
in ਸਾਹਿਤਕ, ਖਬਰਾਂ, ਪੰਜਾਬ
Punjab: ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਅਮਰ ਕੋਮਲ ਨਹੀਂ ਰਹੇ

Punjab: ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਅਮਰ ਕੋਮਲ ਨਹੀਂ ਰਹੇ

ਚੰਡੀਗੜ੍ਹ, 9 ਅਪ੍ਰੈਲ 2026 (ਵਿਸ਼ਵ ਵਾਰਤਾ) – ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਅਮਰ ਕੋਮਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ, ਖ਼ਾਸ ਕਰਕੇ ਬਾਲ ਸਾਹਿਤ ਦੇ ਇੱਕ ਸੁਨਹਿਰੀ ਯੁੱਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੇ ਪਟਿਆਲਾ ਵਿਖੇ 8 ਅਪ੍ਰੈਲ ਨੂੰ ਆਪਣੇ ਆਖਰੀ ਸਾਹ ਲਏ। ਉਨ੍ਹਾਂ ਦਾ ਸਸਕਾਰ ਬਡੂੰਗਰ ਸਮਸ਼ਾਨ ਘਾਟ ਵਿਖੇ ਬਾਅਦ ਦੁਪਹਿਰ ਕੀਤਾ ਗਿਆ। ਉਨ੍ਹਾਂ ਦੇ ਸਪੁੱਤਰ ਡਾ. ਸੰਜੀਵ ਕਾਲੀਆ ਅਤੇ ਪੋਤਰੇ ਡਾ. ਅੰਕਿਤ ਕਾਲੀਆ ਨੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਵਿਖਾਈ।

ਉਹ 93 ਸਾਲ ਦੇ ਸਨ। ਉਨ੍ਹਾਂ ਦਾ ਜਨਮ 29 ਨਵੰਬਰ 1933 ਨੂੰ ਮਹਿਲ ਕਲਾਂ ਵਿਖੇ ਪਿਤਾ ਸਾਵਣ ਰਾਮ ਅਤੇ ਮਾਤਾ ਗਿਆਨ ਦੇਵੀ ਦੇ ਗ੍ਰਹਿ ਵਿਖੇ ਹੋਇਆ ਸੀ। ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਭਾਸ਼ਾ ਵਿਭਾਗ, ਪੰਜਾਬ ਵਲੋਂ ਸਾਲ 2008 ਵਿਚ ‘ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ’ ਸਨਮਾਨ ਨਾਲ ਨਵਾਜਿਆ ਗਿਆ ਸੀ।

ਉਨ੍ਹਾਂ ਨੇ ਆਪਣੀ ਸਾਹਿਤ ਰਚਨਾ ਕਾਵਿ—’ਸੰਗ੍ਰਹਿ ਨੂਰ ਦੇ ਫੁੱਲ’ (1964) ਨਾਲ ਆਰੰਭ ਕੀਤੀ ਅਤੇ ਆਖ਼ਰੀ ਉਮਰ ਤੱਕ 20 ਕਾਵਿ ਸੰਗ੍ਰਹਿ, 24 ਨਿਬੰਧ ਸੰਗ੍ਰਹਿ, ਸੱਤ ਜੀਵਨੀਆਂ, ਦੋ ਕਾਵਿ ਜੀਵਨੀਆਂ, 10 ਕਹਾਣੀ ਸੰਗ੍ਰਹਿਆਂ ਅਤੇ 15 ਬਾਲ ਸਾਹਿਤ ਪੁਸਤਕਾਂ ਦੀ ਰਚਨਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਹਿਤਕ ਸਮੀਖਿਆ, ਸੰਪਾਦਨ,ਅਨੁਵਾਦ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਪੁਸਤਕ ਰਿਵੀਊ ਲਿਖੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

by Jaspreet Kaur
June 22, 2026
0

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ 'ਤੇ ਡਿੱਗਿਆ ਦਰੱਖਤ; ਮੌਤ - ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ...

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
June 22, 2026
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

by Jaspreet Kaur
June 22, 2026
0

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ 'ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ ਹਰਿਆਣਾ 22 ਜੂਨ 2026 (ਵਿਸ਼ਵ ਵਾਰਤਾ) :...

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

by Jaspreet Kaur
June 22, 2026
0

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ ਕੈਬਨਿਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

by Jaspreet Kaur
June 22, 2026
0

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ 'ਤੇ ਡਿੱਗਿਆ ਦਰੱਖਤ; ਮੌਤ - ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
1 month ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਮਈ – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 