• Latest
  • Trending
Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

59 minutes ago
Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

1 hour ago
Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

2 hours ago
Punjab: ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ

Big News: ਪੇਪਰ ਲੀਕ ਮਾਮਲੇ ਦੀ ਸੁਣਵਾਈ ਹੋਵੇਗੀ ਫਾਸਟ ਟਰੈਕ ਕੋਰਟ ‘ਚ, PM ਮੋਦੀ ਨੇ ਕੀਤਾ ਐਲਾਨ

3 hours ago
Breaking: ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅੱਜ ਵੀ ਰਹਿਣਗੇ ਬੰਦ

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

4 hours ago
Raghuvanshi Murder Case: ਰਾਜਾ ਰਘੂਵੰਸ਼ੀ ਕਤਲ ਕੇਸ ਦੀ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਲਈ ਅਲਰਟ ਜਾਰੀ !

India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

Hindi News
English News
Thursday, July 23, 2026
No Result
View All Result
32 °c
Chandigarh
31 ° Fri
31 ° Sat
31 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

July 23, 2026
in ਖਬਰਾਂ, ਪੰਜਾਬ
Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ  ਦੀ ਮੌਤ

ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ): ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਕੈਦੀਆਂ ਨੇ ਜਿਨ੍ਹਾਂ ‘ਤੇ ਹਮਲਾ ਕੀਤਾ ਸੀ ਉਹ ਦੋਵੇਂ ਸਕੇ ਭਰਾ ਸਨ ਅਤੇ ਉਹ NDPS ਕੇਸ ‘ਚ ਜੇਲ੍ਹ ‘ਚ ਬੰਦ ਸਨ. ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦੋਵਾਂ ਭਾਈਆਂ ਦੀ ਪਛਾਣ ਅਜੈ ਅਤੇ ਵਿਜੇ ਵੱਜੋਂ ਹੋਈ ਹੈ।

ਜਿਨ੍ਹਾਂ ਕੈਦੀਆਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਹੈ ਉਹ ਅੰਮ੍ਰਿਤਸਰ ਦੇ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਹਮਲੇ ਵਿੱਚ ਅਜੈ ਦੀ ਮੌਤ ਹੋ ਗਈ ਹੈ, ਜਦਕਿ ਵਿਜੇ ਦਾ ਹੱਥ ਟੁੱਟ ਗਿਆ। ਜ਼ਖ਼ਮੀ ਵਿਜੇ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਅਜੈ ਦਾ ਪੋਸਟਮਾਰਟਮ ਅੱਜ ਪਟਿਆਲਾ ਵਿੱਚ ਕੀਤਾ ਜਾ ਰਿਹਾ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਅਜੈ ਅਤੇ ਵਿਜੇ ਦੀ ਅੰਮ੍ਰਿਤਸਰ ਨਾਲ ਸਬੰਧਤ ਕੁਝ ਕੈਦੀਆਂ ਨਾਲ ਝੜਪ ਹੋਈ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਹਮਲਾ ਪੁਰਾਣੀ ਦੁਸ਼ਮਣੀ ਦੇ ਕਾਰਨ ਹੋਇਆ ਹੋ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਸੱਤ ਮੁਲਜ਼ਮਾਂ ਖਿਲਾਫ ਪਹਿਲਾਂ ਝਗੜੇ ਦਾ ਮਾਮਲਾ ਦਰਜ ਕੀਤਾ ਗਿਆ ਸੀ, ਪਰ ਅਜੈ ਦੀ ਮੌਤ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਕਤਲ ਦੀ ਧਾਰਾ ਵੀ ਸ਼ਾਮਲ ਕੀਤੀ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

by Ranjit Singh
July 23, 2026
0

Punjab Breaking: ਕਾਰੋਬਾਰੀ 'ਤੇ ED ਨੇ ਮਾਰਿਆ ਛਾਪਾ ਹੁਸ਼ਿਆਰਪੁਰ, 23 ਜੁਲਾਈ (ਵਿਸ਼ਵ ਵਾਰਤਾ) – ਹੁਸ਼ਿਆਰਪੁਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

by Ranjit Singh
July 23, 2026
0

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 'ਚ ਚੰਡੀਗੜ੍ਹ, 23...

Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

by Ranjit Singh
July 23, 2026
0

Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ ਚੰਡੀਗੜ੍ਹ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

by Ranjit Singh
July 23, 2026
0

Punjab Breaking: ਕਾਰੋਬਾਰੀ 'ਤੇ ED ਨੇ ਮਾਰਿਆ ਛਾਪਾ ਹੁਸ਼ਿਆਰਪੁਰ, 23 ਜੁਲਾਈ (ਵਿਸ਼ਵ ਵਾਰਤਾ) – ਹੁਸ਼ਿਆਰਪੁਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ ‘ਤੇ ਕੀਤੀ ਚਰਚਾ

by Navjot
1 week ago
0

ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ 'ਤੇ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 