• Latest
  • Trending
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

3 weeks ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

8 minutes ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

3 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

3 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

4 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

4 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

4 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

4 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

4 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

4 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

5 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

June 7, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) – ਲਾਹੌਰ ਦੇ ਵੱਕਾਰੀ ਐਚੀਸਨ ਕਾਲਜ ਵਲੋਂ ਚੜ੍ਹਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੇ ਨਾਂ ’ਤੇ ਕਲਾਸਰੂਮ ਦਾ ਨਾਮਕਰਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਯਾਦ ਵਿਚ ਦੇ ਪਰਮ ਮਿੱਤਰ ਅਤੇ ਪਾਕਿਸਤਾਨ ਦੇ ਉੱਘੇ ਉਦਯੋਗਪਤੀ ਸਈਦ ਬਾਬਰ ਅਲੀ ਦੇ 100ਵੇਂ ਜਨਮਦਿਨ ਦੇ ਜਸ਼ਨਾਂ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਹਰਚਰਨ ਸਿੰਘ ਬਰਾੜ ਦੇ ਪੋਤੇ ਤੇਗਬੀਰ ਸਿੰਘ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਸਮਾਗਮ ਬੁੱਧਵਾਰ ਸ਼ਾਮ 5 ਵਜੇ ਐਚੀਸਨ ਕਾਲਜ ਵਿਖੇ ਹੋਵੇਗਾ, ਜਿਸ ਵਿਚ ਦੋਹਾਂ ਦੇਸ਼ਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹੋਣਗੀਆਂ।

ਇਹ ਕਦਮ ਭਾਰਤ ਅਤੇ ਪਾਕਿਸਤਾਨ ਦੇ ਪੰਜਾਬਾਂ ਵਿਚਕਾਰ ਸਾਂਝੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਵਜੋਂ ਦੇਖਿਆ ਜਾ ਰਿਹਾ ਹੈ। ਹਰਚਰਨ ਸਿੰਘ ਬਰਾੜ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ ਅਤੇ ਉਨ੍ਹਾਂ ਦਾ ਕਾਰਜਕਾਲ ਰਾਜਨੀਤਿਕ ਤੇ ਪ੍ਰਸ਼ਾਸਨਿਕ ਪੱਖੋਂ ਕਾਫੀ ਚਰਚਿਤ ਰਿਹਾ।

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਅਤੇ ਪਾਕਿਸਤਾਨ ਦੇ ਉੱਘੇ ਉਦਯੋਗਪਤੀ ਸਈਦ ਬਾਬਰ ਅਲੀ ਬਹੁਤ ਚੰਗੇ ਦੋਸਤ ਸਨ। ਉਹ ਇੱਕ ਇੰਟਰਵਿਊ ਵਿਚ ਵੀ ਆਪਣੀ ਦੋਸਤੀ ਦਾ ਜ਼ਿਕਰ ਕਰ ਚੁੱਕੇ ਹਨ। ਉਨ੍ਹਾਂ ਨੇ ਇੱਕ ਇੰਟਰਵਿਊ ਵਿਚ ਕਿਹਾ ਸੀ ਕਿ, “ਉਹ ਗੁਰਦੁਆਰੇ ਜਾਂਦਾ ਸੀ ਤੇ ਮੈਂ ਮਸਜਿਦ, ਪਰ ਸਾਡੇ ਵਿਚਕਾਰ ਇਹ ਵਖਰੇਵੇਂ ਕਦੇ ਵੀ ਸਾਡੀ ਦੋਸਤੀ ਦੇ ਰਾਹ ਵਿਚ ਨਹੀਂ ਆਏ।’’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

by Jaspreet Kaur
June 27, 2026
0

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ): ਦੇਸ਼ ਵਿੱਚ ਪ੍ਰੀਖਿਆ...

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

by Jaspreet Kaur
June 27, 2026
0

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ): ਦੇਸ਼ ਵਿੱਚ ਪ੍ਰੀਖਿਆ...

Most Popular

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

by Ranjit Singh
1 week ago
0

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 