• Latest
  • Trending
Punjab : ਕੈਬਨਿਟ ਮੰਤਰੀ ਭੁੱਲਰ ਦੀ ਅਗਵਾਈ ਹੇਠ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਖੇ ਚਲਾਇਆ ਗਿਆ ਸਫਾਈ ਅਭਿਆਨ ਅਤੇ ਕਰਵਾਈ ਗਈ ਫੌਗਿੰਗ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

26 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

58 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਕੈਬਨਿਟ ਮੰਤਰੀ ਭੁੱਲਰ ਦੀ ਅਗਵਾਈ ਹੇਠ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਖੇ ਚਲਾਇਆ ਗਿਆ ਸਫਾਈ ਅਭਿਆਨ ਅਤੇ ਕਰਵਾਈ ਗਈ ਫੌਗਿੰਗ

September 18, 2025
in ਖਬਰਾਂ, ਪੰਜਾਬ
Punjab : ਕੈਬਨਿਟ ਮੰਤਰੀ ਭੁੱਲਰ ਦੀ ਅਗਵਾਈ ਹੇਠ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਖੇ ਚਲਾਇਆ ਗਿਆ ਸਫਾਈ ਅਭਿਆਨ ਅਤੇ ਕਰਵਾਈ ਗਈ ਫੌਗਿੰਗ

Punjab : ਕੈਬਨਿਟ ਮੰਤਰੀ ਭੁੱਲਰ ਦੀ ਅਗਵਾਈ ਹੇਠ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਖੇ ਚਲਾਇਆ ਗਿਆ ਸਫਾਈ ਅਭਿਆਨ ਅਤੇ ਕਰਵਾਈ ਗਈ ਫੌਗਿੰਗ

ਪੱਟੀ, (ਤਰਨ ਤਾਰਨ), 18 ਸਤੰਬਰ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਫ਼ਾਈ ਅਤੇ ਪੁਨਰਵਾਸ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਅਤੇ ਫੌਗਿੰਗ ਕਰਵਾਈ ਗਈ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪ੍ਰਭਾਵਿਤ ਖੇਤਰਾਂ ਵਿਚ ਬਿਮਾਰੀਆਂ ਨਾ ਫੈਲਣ ਇਸ ਦੇ ਲਈ ਜਿੱਥੇ ਮੈਡੀਕਲ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉੱਥੇ ਹੀ ਸਾਫ਼-ਸਫ਼ਾਈ ਤੋਂ ਇਲਾਵਾ ਫੌਗਿੰਗ ਵੀ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਦੌਰਾਨ ਲੋਕਾਂ ਦੀ ਸੇਵਾ ਕਰਨਾ ਸਰਵਉੱਤਮ ਕਾਰਜ ਹੈ। ਹਰ ਨਾਗਰਿਕ ਨੂੰ ਇੱਕ ਦੂਜੇ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲ੍ਹੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਮੱਛਰਾਂ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੇ ਡੇਂਗੂ ਤੋਂ ਬਚਾਅ ਲਈ ਪ੍ਰਭਾਵਿਤ ਪਿੰਡਾਂ ਵਿਚ ਲਗਾਤਾਰ ਫੌਗਿੰਗ ਕਰਵਾਈ ਜਾ ਰਹੀ ਹੈ।ਉਹਨਾਂ ਜ਼ਿਲ੍ਹਾ ਵਾਸੀਆਂ ਤੇ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਦਾ ਹਿੱਸਾ ਬਣਨ ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਿਸੇ ਵੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

by Ranjit Singh
3 weeks ago
0

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ ਚੰਡੀਗੜ੍ਹ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 