• Latest
  • Trending
Punjab: ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

2 years ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

4 minutes ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

26 minutes ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

32 minutes ago
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

36 minutes ago
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

41 minutes ago
ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

51 minutes ago
ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

58 minutes ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

1 hour ago
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

2 hours ago
ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

Hindi News
English News
Tuesday, June 23, 2026
No Result
View All Result
34 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

November 22, 2024
in ਖਬਰਾਂ
Punjab: ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

Punjab: ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ

ਸੂਬੇ ਵਿੱਚ 1500 ਤੋਂ ਵੱਧ ਨੂੰ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੀ.ਐਸ.ਐਸ.ਐਲ. 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪ੍ਰਤੀ ਸਾਲ 5 ਲੱਖ ਟਨ ਦੀ ਸਮਰੱਥਾ ਵਾਲਾ ਇਹ ਪ੍ਰੋਜੈਕਟ ਜਪਾਨ ਦੀ ਕੰਪਨੀ ‘ਏਚੀ ਸਟੀਲ ਕਾਰਪੋਰੇਸ਼ਨ’ ਦੇ ਸਹਿਯੋਗ ਨਾਲ 1750 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੂਬੇ ਦੇ 1500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ ਹੈ ਅਤੇ ਕੰਪਨੀ ਇਸ ਪਲਾਂਟ ਤੋਂ “ਗਰੀਨ ਸਟੀਲ” ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਅਤੇ ਦੇਸ਼ ਲਈ ਵੱਡਾ ਮਾਲੀਆ ਪੈਦਾ ਕਰੇਗਾ ਕਿਉਂਕਿ ਵੱਖ-ਵੱਖ ਜਾਪਾਨੀ/ਯੂਰਪੀਅਨ ਕੰਪਨੀਆਂ ਨੂੰ ਕੁੱਲ ਉਤਪਾਦਨ ਦਾ 20 ਫੀਸਦੀ ਤੋਂ ਵੱਧ ਨਿਰਯਾਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੀ.ਐਸ.ਐਸ.ਐਲ. ਵਿਸ਼ਵ ਭਰ ਵਿੱਚ ਨਾਮੀ ਕੰਪਨੀ ਹੈ ਅਤੇ ਇਸ ਵੱਕਾਰੀ ਕੰਪਨੀ ਵੱਲੋਂ ਸੂਬੇ ਵਿੱਚ ਕੀਤਾ ਗਿਆ ਵੱਡਾ ਨਿਵੇਸ਼ ਹੋਰ ਕੰਪਨੀਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੁਣ ਤੱਕ ਸੂਬੇ ਵਿੱਚ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਵਰਗੀਆਂ ਮੋਹਰੀ ਕੰਪਨੀਆਂ ਦੇ ਨਾਲ ਲਗਭਗ 86,000 ਕਰੋੜ ਰੁਪਏ ਦਾ ਨਿਵੇਸ਼ ਸੂਬੇ ਵਿੱਚ ਆ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਅਧਾਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਵਿੱਚ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ, ਉੱਤਮ ਉਦਯੋਗਿਕ ਅਤੇ ਕਿਰਤ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਉੱਦਮਾਂ ਲਈ ਹਮੇਸ਼ਾ ਤਿਆਰ ਹੈ।

ਇਸ ਮੌਕੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

by Ankit
June 23, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਕੈਬਨਿਟ ਮੰਤਰੀ...

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

by Ankit
June 23, 2026
0

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ...

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

by Ankit
June 23, 2026
0

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

Most Popular

IND W vs SA W : ਟੀਮ ਇੰਡੀਆ ਨੇ ਜਿੱਤਿਆ Toss

IND W vs SA W : ਟੀਮ ਇੰਡੀਆ ਨੇ ਜਿੱਤਿਆ Toss

by Jaspreet Kaur
2 days ago
0

IND W vs SA W : ਟੀਮ ਇੰਡੀਆ ਨੇ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ - ਟੀਮ ਇੰਡੀਆ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 